ਸਫ਼ਾਈ ਕਰਮਚਾਰੀਆਂ ਵੱਲੋਂ 6 ਮਈ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ
- by Preet Kaur
- April 20, 2026
- 0 Comments
ਲੁਧਿਆਣਾ (20 ਅਪ੍ਰੈਲ, 2026): ਪੰਜਾਬ ਸਫਾਈ ਸੇਵਕ ਐਕਸ਼ਨ ਕਮੇਟੀ ਨੇ ਸਰਕਾਰੀ ਨੀਤੀਆਂ ਅਤੇ ਮੰਗਾਂ ਦੀ ਅਣਦੇਖੀ ਦੇ ਵਿਰੋਧ ਵਿੱਚ 6 ਮਈ ਤੋਂ ਪੂਰੇ ਪੰਜਾਬ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ
SGPC ਨੇ ਭਾਈ ਰਾਜੋਆਣਾ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗਿਆ ਆਦੇਸ਼
- by Preet Kaur
- April 20, 2026
- 0 Comments
ਅੰਮ੍ਰਿਤਸਰ (20 ਅਪ੍ਰੈਲ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ, BBMB ਵਿੱਚ ਪੰਜਾਬ ਦੀ ਨੁਮਾਇੰਦਗੀ ਅਤੇ ਧਾਰਮਿਕ ਸ਼ਤਾਬਦੀਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ। ਭਾਈ ਰਾਜੋਆਣਾ ਮਾਮਲਾ ਐਡਵੋਕੇਟ ਧਾਮੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ
ਬੇਅਦਬੀ ਵਿਰੋਧੀ ਕਾਨੂੰਨ ਦਾ ਨੋਟੀਫਿਕੇਸ਼ਨ ਜਾਰੀ, ਕਾਨੂੰਨ ਤੁਰੰਤ ਪ੍ਰਭਾਵ ਨਾਲ ਸੂਬੇ ਵਿੱਚ ਲਾਗੂ
- by Preet Kaur
- April 20, 2026
- 0 Comments
ਚੰਡੀਗੜ੍ਹ (20 ਅਪ੍ਰੈਲ, 2026): ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦਾ ਰਸਮੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਨਾਲ ਹੁਣ ਸੂਬੇ ਵਿੱਚ ਇਹ ਕਾਨੂੰਨ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। ਨਵੇਂ ਨਿਯਮਾਂ ਅਨੁਸਾਰ, ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ 25
ਜਪਾਨ ’ਚ ਕੁਦਰਤ ਦਾ ਕਹਿਰ: 7.4 ਤੀਬਰਤਾ ਦਾ ਭਿਆਨਕ ਭੂਚਾਲ, ਸੁਨਾਮੀ ਦੀ ਚਿਤਾਵਨੀ
- by Preet Kaur
- April 20, 2026
- 0 Comments
ਟੋਕੀਓ (20 ਅਪ੍ਰੈਲ, 2026): ਉੱਤਰੀ ਜਪਾਨ ਵਿੱਚ ਅੱਜ (ਸੋਮਵਾਰ) 7.4 ਤੀਬਰਤਾ ਦੇ ਭਿਆਨਕ ਭੂਚਾਲ ਨੇ ਵੱਡੀ ਤਬਾਹੀ ਦਾ ਡਰ ਪੈਦਾ ਕਰ ਦਿੱਤਾ ਹੈ। ਭੂਚਾਲ ਦੇ ਤੇਜ਼ ਝਟਕਿਆਂ ਤੋਂ ਤੁਰੰਤ ਬਾਅਦ ਜਪਾਨ ਦੀ ਮੌਸਮ ਵਿਗਿਆਨ ਏਜੰਸੀ (JMA) ਨੇ ਤੱਟਵਰਤੀ ਇਲਾਕਿਆਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਪ੍ਰਸ਼ਾਸਨ ਅਨੁਸਾਰ ਸਮੁੰਦਰ ਵਿੱਚ ਤਿੰਨ ਮੀਟਰ (ਲਗਭਗ 10 ਫੁੱਟ)
ਚੰਡੀਗੜ੍ਹ ‘ਟ ਹੀਟਵੇਵ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ
- by Gurpreet Singh
- April 20, 2026
- 0 Comments
ਚੰਡੀਗੜ੍ਹ ਵਿੱਚ ਵੱਧ ਰਹੀ ਗਰਮੀ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਹੀਟਵੇਵ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਲੋਕਾਂ ਨੂੰ ਖਾਸ ਤੌਰ ਤੇ ਚੌਕਸ ਰਹਿਣ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਬਹੁਤ ਸਾਰਾ
