ਚੰਡੀਗੜ੍ਹ ‘ਚ ਪਾਬੰਦੀਆਂ ਤਾਂ ਵਧੀਆਂ, ਪਰ ਦੁਕਾਨਦਾਰਾਂ ਲਈ ਵੱਡਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਹੌਲੀ-ਹੌਲੀ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨਿਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਾਰ ਰੂਮ ਮੀਟਿੰਗ ਵਿੱਚ ਕਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ ਪਰ ਉਸਦੇ ਨਾਲ ਹੀ ਦੁਕਾਨਦਾਰਾਂ
