India International Punjab

ਕਿਸਾਨ ਨੇ ਦਿੱਤਾ UN ਦੇ ਦਫਤਰ ‘ਚ ਭਾਸ਼ਣ, ਮੋਦੀ ਸਰਕਾਰ ਨੂੰ ਤਿੱਖੀ ਝਾੜ ਪੈਣ ਦੀ ਤਿਆਰੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕੌਂਸਲ ਨੇ 46ਵੇਂ ਸੈਸ਼ਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਡਾ: ਦਰਸ਼ਨ ਪਾਲ ਨੂੰ ਸੰਬੋਧਨ ਕਰਨ ਦਾ ਮੌਕਾ ਦਿੱਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪਾਲ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਹ ਤਿੰਨੇ ਕਾਨੂੰਨ ਯੂਐੱਨ

Read More
International Religion

ਕਨੈਟੀਕਟ ਨੇ 11 ਮਾਰਚ ਨੂੰ ਐਲਾਨਿਆ ‘ਸਿੱਖ ਝੰਡਾ ਦਿਵਸ’

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਕਨੈਟਿਕਟ ਸੂਬੇ ਨੇ 11 ਮਾਰਚ ਨੂੰ ਦਿੱਲੀ ਫਤਿਹ ਦਿਵਸ ਨੂੰ ਸਿੱਖ ਝੰਡਾ (ਨਿਸ਼ਾਨ ਸਾਹਿਬ) ਦਿਵਸ ਵਜੋਂ ਮਾਨਤਾ ਦਿੱਤੀ ਹੈ। ਪੰਜ ਸ਼ਹਿਰਾਂ ਦੇ ਮੇਅਰ ਇਸ ਵਿੱਚ ਸ਼ਾਮਿਲ ਹਨ। ਇਸ ਮਾਨਤਾ ਦੇ ਨਾਲ ਡਾਇਸਪੋਰਾ ਵਿੱਚ ਰਹਿੰਦੇ ਸਿੱਖ ਭਾਈਚਾਰੇ ਸਮੇਤ ਪੂਰੀ ਦੁਨੀਆ ਵਿੱਚ ਵੱਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਵਰਲਡ

Read More
India Punjab

ਸਿੰਘੂ ਬਾਰਡਰ ‘ਤੇ ਘੜੀ ਜਾ ਰਹੀ ਹੈ ਅਗਲੀ ਰਣਨੀਤੀ

‘ਦ ਖ਼ਾਲਸ ਬਿਊਰੋ :- ਸਿੰਘੂ ਬਾਰਡਰ ‘ਤੇ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਮੀਟਿੰਗ ਕੀਤੀ ਜਾ ਰਹੀ ਹੈ। ਦੇਸ਼-ਵਿਆਪੀ ਪੱਧਰ ‘ਤੇ ਲਹਿਰ ਨੂੰ ਮਜ਼ਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਟਰੇਡ ਯੂਨੀਅਨਾਂ, ਟਰਾਂਸਪੋਰਟ ਯੂਨੀਅਨਾਂ ਅਤੇ ਹੋਰ ਲੋਕ ਅਧਿਕਾਰ ਸੰਗਠਨਾਂ ਦਾ ਸਾਂਝਾ ਸੈਸ਼ਨ ਆਯੋਜਿਤ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ

Read More
Punjab

ਅੰਮ੍ਰਿਤਸਰ ਦੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਮਹਿੰਗੀ ਪੈ ਗਈ ਪਿਕਨਿਕ ਮਨਾਉਣੀ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੇ ਕਾਰਨ ਪੂਰੀ ਦੁਨੀਆ ਵਿੱਚ ਦਹਿਸ਼ਤ ਫੈਲੀ ਹੋਈ ਹੈ ਅਤੇ ਸਰਕਾਰਾਂ ਵੱਲੋਂ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਚੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕੋਰੋਨਾ ਤੋਂ ਬਚਾਅ ਲਈ ਕਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਵਿੱਚ 20 ਵਿਦਿਆਰਥੀਆਂ ਦੀ ਕੋਰੋਨਾ

Read More
Others Punjab

ਬਿਨਾਂ ਰਜਿਸਟਰੇਸ਼ਨ ਦੇ ਹੁਣ ਨਹੀਂ ਚੱਲ ਸਕਣਗੇ ਪਲੇਅ-ਵੇਅ ਸਕੂਲ ਤੇ ਬਾਲਵਾੜੀਆਂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਬਾਲਵਾੜੀਆਂ ਯਾਨੀ ਕਰੈੱਚਾਂ ਲਈ ਰਜਿਸਟਰੇਸ਼ਨ ਨੂੰ ਹੁਣ ਜ਼ਰੂਰ ਕਰਾਰ ਦੇ ਦਿੱਤਾ ਹੈ। ਰਜਿਸਟਰੇਸ਼ਨ ਤੋਂ ਬਗੈਰ ਕਿਸੇ ਨੂੰ ਵੀ ਅਜਿਹਾ ਸੰਸਥਾਨ ਚਲਾਉਣ ਦੀ ਮਨਜ਼ੂਰੀ ਨਹੀਂ ਹੋਵੇਗੀ। ਸਰਕਾਰ ਨੇ ਇਹ ਫੈਸਲਾ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ

Read More
India International Punjab

ਆਸਟਰੇਲੀਆ ਦਾ ਵੀਜ਼ਾ ਲੈਣ ਦੇ ਚਾਹਵਾਨ ਪਹਿਲਾਂ ਪੜ੍ਹ ਲਵੋ ਇਹ ਖ਼ਬਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਆਸਟਰੇਲੀਆ ਦਾ ਵੀਜ਼ਾ ਲੈਣ ਦੇ ਚਾਹਵਾਨਾਂ ਨੂੰ ਹੁਣ ਆਪਣੇ ਚਰਿੱਤਰ ਦੀ ਸਾਫਗੋਈ ਦਾ ਪ੍ਰਮਾਣ ਦੇਣਾ ਪਵੇਗਾ। ਅਪਰਾਧੀ ਐਲਾਨੇ ਗਏ ਲੋਕਾਂ ਲਈ ਆਸਟਰੇਲੀਆ ਦੇ ਦਰਵਾਜ਼ੇ ਬੰਦ ਹੋ ਸਕਦੇ ਹਨ। ਮਾਈਗ੍ਰੇਸ਼ਨ ਨਿਯਮਾਂ ਤਹਿਤ ਇਮੀਗ੍ਰੇਸ਼ਨ ਮੰਤਰੀ ਅਲੈਕਸ ਹੱਕ ਨੇ ਕਿਹਾ ਹੈ ਕਿ ਅਪਰਾਧੀ ਐਲਾਨੇ ਗਏ ਗੈਰ-ਨਾਗਰਿਕਾਂ ਦੇ ਦਾਖ਼ਲੇ ਜਾਂ ਉਨ੍ਹਾਂ ਨੂੰ ਇੱਥੇ ਸਥਾਈ ਤੌਰ

Read More
India Punjab

ਜੋਸ਼ ਹੋਵੇ ਤਾਂ ਮੇਜਰ ਖਾਨ ਵਰਗਾ, ਦੋ ਮਰਲੇ ਵੀ ਜ਼ਮੀਨ ਦਾ ਮਾਲਿਕ ਨਹੀਂ ਪਰ ਡਟ ਕੇ ਲੜਾਈ ਲੜ ਰਿਹਾ ਜ਼ਮੀਨਾਂ ਵਾਲਿਆਂ ਲਈ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਤਿੰਨ ਖੇਤੀ ਆਰਡੀਨੈਂਸ ਨੇ ਪਿਛਲੇ ਸਾਲ ਇਹੋ ਜਿਹੀ ਲਹਿਰ ਖੜ੍ਹੀ ਕੀਤੀ, ਜਿਸਨੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ। ਹਰ ਇਕ ਅੰਦੋਲਨ ਵਿਚੋਂ ਵਿਚਾਰਧਾਰਾ ਦੇ ਨਾਲ-ਨਾਲ ਲੀਡਰਾਂ ਦਾ ਵੀ ਜਨਮ ਹੁੰਦਾ ਹੈ। ਪਟਿਆਲਾ ਦੇ ਝੰਡੀ ਪਿੰਡ ਦਾ 47 ਸਾਲਾ ਮੇਜਰ ਖਾਨ 26 ਨਵੰਬਰ ਤੋਂ ਹੀ ਸਿੰਘੂ ਮੋਰਚੇ ‘ਤੇ ਡਟਿਆ ਹੋਇਆ ਹੈ। ਰੋਜ਼ਾਨਾ ਵਾਂਗ

Read More
India

ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੇ ਮੈਂਬਰ ਪਾਰਲੀਮੈਂਟ ਦੀ ਸ਼ੱਕੀ ਹਾਲਾਤਾਂ ਵਿੱਚ ਘਰ ‘ਚੋਂ ਮਿਲੀ ਲਾਸ਼

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਸੰਸਦ ਮੈਂਬਰ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੀ ਲਾਸ਼ ਘਰ ‘ਚ ਲਟਕੀ ਹੋਈ ਮਿਲੀ ਹੈ। ਜਾਣਕਾਰੀ ਅਨੁਸਾਰ ਘਰ ‘ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੰਢਲੀ ਜਾਂਚ ਵਿੱਚ ਇਹ ਮਾਮਲਾ

Read More
India Punjab

ਕੱਲ੍ਹ ਕਿਸਾਨੀ ਲਹਿਰ ਨੂੰ ਮਜ਼ਬੂਤ ਕਰਨ ਲਈ ਹੋਵੇਗੀ ਵੱਖ-ਵੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਕੇਂਦਰ ਸਰਕਾਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦੇ ਰਾਹ ‘ਚ ਬਣੇ ਅੜਿੱਕੇ ਹਟਾ ਕੇ ਗੱਲਬਾਤ ਦਾ ਰਾਹ ਖੋਲ੍ਹੇ। ਕਿਸਾਨਾਂ ਵੱਲੋਂ ਸਰਕਾਰ ਦਾ ਪ੍ਰਸਤਾਵ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਿਆ ਹੈ। ਜੇਜੇਪੀ ਅਤੇ ਬੀਜੇਪੀ ਵਿਧਾਇਕਾਂ ਦੇ ਸਮਾਜਿਕ ਬਾਈਕਾਟ ਦੇ ਸਬੰਧ ਵਿੱਚ ਹਰਿਆਣਾ ਵਿਧਾਨ ਸਭਾ ਵਿੱਚ ਕਿਸਾਨਾਂ

Read More
India Punjab

ਹਰਿਆਣਾ ਦੇ ਮੁੱਖ ਮੰਤਰੀ ਨੂੰ ਘੇਰਨਾ ਪਿਆ ਮਹਿੰਗਾ, ਬਿਕਰਮ ਮਜੀਠਿਆ ਸਣੇ 9 ਅਕਾਲੀ ਵਿਧਾਇਕਾਂ ‘ਤੇ ਕੇਸ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਘੇਰਨਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਮਹਿੰਗਾ ਪੈ ਗਿਆ। ਹਰਿਆਣਾ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਸਣੇ 9 ਵਿਧਾਇਕਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ ਤੇ ਪੁਲਿਸ ਨੇ ਸੈਕਟਰ-3 ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ

Read More