India

1 ਸਤੰਬਰ ਤੋਂ ਮੈਟਰੋ ਰੇਲ ਸੇਵਾਵਾਂ ਸ਼ੁਰੂ ਹੋਣ ਦੀ ਸੰਭਾਵਨਾ, ਜਾਣੋ ਹੋਰ ਕੀ ਕੁੱਝ ਖੁੱਲ੍ਹ ਸਕਦਾ ਹੈ?

‘ਦ ਖਾਲਸ ਬਿਊਰੋ:- ਦਿੱਲੀ ਵਿੱਚ ਲਾਕਡਾਊਨ ਦੌਰਾਨ ਬੰਦ ਹੋਈਆਂ ਮੈਟਰੋ ਰੇਲ ਸੇਵਾਵਾਂ ਮੁੜ 1 ਸਤੰਬਰ ਤੋਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਇਸ ਸੰਬੰਧੀ ਜਾਣਕਾਰੀ ਮੈਟਰੋ ਰੇਲ ਅਧਿਕਾਰੀਆਂ ਨੇ ਦਿੱਤੀ ਹੈ। ਬੇਸ਼ੱਕ ਮੈਟਰੋ ਰੇਲ ਸੇਵਾਵਾਂ ਤੋਂ ਇਲਾਵਾਂ  ਸ਼ਰਾਬ ਦੇ ਠੇਕੇ ਵੀ ਖੋਲ੍ਹੇ ਜਾ ਸਕਦੇ ਹਨ ਜੋ ਫਿਲਹਾਲ ਬੰਦ ਹਨ। ਦੇਸ਼ ਵਿੱਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ

Read More
Punjab

ਮਾਂ ਨੂੰ ਕੱਖਾ ਰੋਲਣ ਵਾਲੇ ਪਰਿਵਾਰ ਨੂੰ ਮਹਿਲਾ ਕਮਿਸ਼ਨ ਵੱਲੋਂ ਸੰਮਨ ਜਾਰੀ

‘ਦ ਖ਼ਾਲਸ ਬਿਊਰੋੋ :- ਕੁੱਝ ਦਿਨ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ‘ਚ ਮ੍ਰਿਤਕ ਬਜ਼ੁਰਗ ਮਹਿਲਾ ਦੇ ਪਰਿਵਾਰ ਵੱਲੋਂ ਬਦਸਲੂਕੀ ਕਰਨ ਤੇ ਘਰ ਤੋਂ ਬਾਹਰ ਕੱਢ ਦੇਣ ਦਾ ਮਾਮਲ ਮੀਡੀਆ ‘ਚ ਆਉਣ ਮਗਰੋਂ ਹੁਣ ਇਸ ਪਰਿਵਾਰ ਦੇ ਮੈਂਬਰਾਂ ਨੂੰ ਪੰਜਾਬ ਮਹਿਲਾ ਕਮਿਸ਼ਨ ‘ਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਸੀ, ਜਿਸ ਤੋਂ ਬਾਅਦ ਅੱਜ ਬਜ਼ੁਰਗ ਮਾਤਾ 

Read More
Punjab

ਜਥੇਦਾਰ ਨੇ ਮੈਨੂੰ ਦਿੱਤੀ ਸਿੱਧੀ ਧਮਕੀ: ਢੱਡਰੀਆਂਵਾਲੇ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਵਿਵਾਦਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦਾ ਮਸਲਾ ਵੀ ਵਿਚਾਰਿਆ ਗਿਆ। ਜਿਸ ਵਿੱਚ ਸਿੰਘ ਸਾਹਿਬਾਨਾਂ ਵੱਲੋਂ ਸਖਤ ਤਾੜਨਾ ਕੀਤੀ ਗਈ ਹੈ ਕਿ ਜਦੋਂ ਤੱਕ ਢੱਡਰੀਆਂਵਾਲਾ ਸ਼੍ਰੀ ਅਕਾਲ ਤਖਤ ਸਾਹਿਬ ਆ ਕੇ ਮਾਫੀ ਨਹੀਂ ਮੰਗਦਾ, ਉਨ੍ਹਾਂ ਚਿਰ

Read More
India

ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਕੋਰੋਨਾ ਪਾਜ਼ਿਟਿਵ, ਸੰਪਰਕ ‘ਚ ਆਉਣ ਵਾਲਿਆਂ ਨੂੂੰ ਜਾਂਚ ਕਰਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹੋਏ ਕੋਰੋਨਾ ਪਾਜ਼ਿਟਿਵ, ਇਹ ਜਾਣਕਾਰੀ ਉਨ੍ਹਾਂ ਆਪਣੇ ਟਵੀਟਰ ਅਕਾਉਂਟ ਜ਼ਰੀਏ ਦਿੱਤੀ ਹੈ। ਉਨ੍ਹਾਂ ਕਿਹਾ ਕਿ, ‘ਅੱਜ ਮੇਰੀ ਕੋਰੋਨਾ ਟੈਸਟ ਲਿਆ ਗਿਆ ਹੈ, ਜਿਸ ਤੋਂ ਬਾਅਦ ਮੇਰੀ ਰਿਪੋਰਟ ਪਾਜ਼ਿਟਿਵ ਆਈ ਹੈ। ਮੈਂ ਆਪਣੇ ਸਾਰੇ ਸਹਿਯੋਗਿਆਂ ਤੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਜੋ ਕੋਈ ਵੀ

Read More
India

ਰਾਹੁਲ ਗਾਂਧੀ ਦੇ ਇਲਜ਼ਾਮਾਂ ਦਾ ਕਪਿਲ ਸਿੱਬਲ ਨੇ ਦਿੱਤਾ ਜਵਾਬ, ਦੋ ਧਿਰ ਹੋਈ ਕਾਂਗਰਸ ਪਾਰਟੀ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਵਿੱਚ ਨਵਾਂ ਪ੍ਰਧਾਨ ਚੁਣੇ ਜਾਣ ਸਬੰਧੀ ਪਾਰਟੀ ਦੇ ਦੋ ਧੜੇ ਬਣਦੇ ਦਿਖਾਈ ਦੇ ਰਹੇ ਹਨ ਅਤੇ ਲੀਡਰਾਂ ਵੱਲੋਂ ਇੱਕ ਦੂਸਰੇ ਪ੍ਰਤੀ ਨਰਾਜ਼ਗੀ ਵੀ ਜ਼ਾਹਿਰ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕਰਦਿਆਂ ਪਾਰਟੀ ਨੂੰ ਨਵਾਂ ਪ੍ਰਧਾਨ ਲੱਭਣ ਲਈ ਕਿਹਾ, ਉੱਥੇ

Read More
Punjab

ਕੱਲ੍ਹ (25-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ

Read More
Khaas Lekh Religion

ਲੰਗਰ ਜਿੱਥੇ ਜਾਤ-ਪਾਤ, ਧਰਮ, ਊਚ-ਨੀਚ ਤੋਂ ਰਹਿਤ ਸਭ ਨੂੰ ਤਿਆਰ ਕਰਕੇ ਭੋਜਨ ਛਕਾਇਆ ਜਾਂਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸਿੱਖੀ ਦੀ ਬੁਨਿਆਦ ਸੇਵਾ, ਸਿਮਰਨ, ਲੰਗਰ, ਸੰਗਤ ਅਤੇ ਪੰਗਤ ਹਨ। ਸਿੱਖ ਧਰਮ ਵਿੱਚ ਲੰਗਰ ਦੀ ਬਹੁਤ ਵੱਡੀ ਮਹਾਨਤਾ ਹੈ। ਲੰਗਰ ਦਾ ਮਤਲਬ ਸਾਂਝੀ ਰਸੋਈ ਹੈ ਜਿੱਥੇ ਬਿਨਾਂ ਕਿਸੇ ਜਾਤ-ਪਾਤ, ਧਰਮ, ਊਚ-ਨੀਚ ਦਾ ਭੇਦ ਕੀਤੇ ਬਿਨਾਂ ਲੰਗਰ ਤਿਆਰ ਕਰਕੇ ਸਭ ਨੂੰ ਛਕਾਇਆ ਜਾਂਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 20

Read More
Punjab

ਪੰਜ ਸਿੰਘ ਸਾਹਿਬਾਨਾਂ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਸਖ਼ਤ ਆਦੇਸ਼

 ‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇੱਕਤਰਤਾਂ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰ ਖੁਦ ‘ੳ’ ਫਾਰਮ ਸਬੰਧੀ ਸਾਰੀ ਜਾਣਕਾਰੀ ਦੇਣ ਲਈ 18- 9-2020 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ।

Read More
International

ਟਰੰਪ ਦਾ ਵੱਡਾ ਐਲਾਨ, ਕੋਵਿਡ ਮਰੀਜ਼ਾਂ ਦਾ ਪਲਾਜ਼ਮਾ ਵਿਧੀ ਰਾਹੀਂ ਹੋਵੇ ਇਲਾਜ, ਸਿਹਤ ਮਾਹਿਰਾਂ ਨੇ ਕਿਹਾ ਅਜੇ ਹੋਰ ਅਧਿਐਨਾਂ ਦੀ ਹੈ ਲੋੜ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਸੰਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਲਾਜ਼ਮਾ ਵਿਧੀ ਰਾਹੀਂ ਇਲਾਜ ਦੇਣ ਦਾ ਐਲਾਨ ਕੀਤਾ ਹੈ। ਟਰੰਪ ਸਰਕਾਰ ਨੇ ਇਸ ਵਿਧੀ ਨੂੰ ਨਵੀਂ ਲੱਭਤ ਕਰਾਰ ਦਿੱਤਾ ਹੈ। ਜਦਕਿ ਸਿਹਤ ਮਾਹਿਰਾਂ ਨੇ ਕਿਹਾ ਕਿ ਪਾਜ਼ਮਾ ਵਿਧੀ ਦੀ ਪ੍ਰਵਾਨਗੀ ਦਾ ਜਸ਼ਨ ਮਨਾਉਣਾ ਅਜੇ ਜਲਦਬਾਜ਼ੀ ਹੋਵੇਗਾ, ਕਿਉਂਕਿ ਅਜੇ ਹੋਰ ਅਧਿਐਨਾਂ ਦੀ

Read More
Punjab

ਅਰਦਾਸ ਕਰਨਾ ਜੁਰਮ ਨਹੀਂ ਹੈ, ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਕਰੇ ਸਰਕਾਰ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿੱਚ ਅਰਦਾਸ ਕਰਨ ਵਾਲੇ ਕੁੱਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਉੱਚਿਤ ਨਹੀਂ ਹੈ ਕਿਉਂਕਿ ਅਰਦਾਸ ਕਰਨਾ

Read More