Punjab

ਕੱਲ੍ਹ (25-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ

Read More
Khaas Lekh Religion

ਲੰਗਰ ਜਿੱਥੇ ਜਾਤ-ਪਾਤ, ਧਰਮ, ਊਚ-ਨੀਚ ਤੋਂ ਰਹਿਤ ਸਭ ਨੂੰ ਤਿਆਰ ਕਰਕੇ ਭੋਜਨ ਛਕਾਇਆ ਜਾਂਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸਿੱਖੀ ਦੀ ਬੁਨਿਆਦ ਸੇਵਾ, ਸਿਮਰਨ, ਲੰਗਰ, ਸੰਗਤ ਅਤੇ ਪੰਗਤ ਹਨ। ਸਿੱਖ ਧਰਮ ਵਿੱਚ ਲੰਗਰ ਦੀ ਬਹੁਤ ਵੱਡੀ ਮਹਾਨਤਾ ਹੈ। ਲੰਗਰ ਦਾ ਮਤਲਬ ਸਾਂਝੀ ਰਸੋਈ ਹੈ ਜਿੱਥੇ ਬਿਨਾਂ ਕਿਸੇ ਜਾਤ-ਪਾਤ, ਧਰਮ, ਊਚ-ਨੀਚ ਦਾ ਭੇਦ ਕੀਤੇ ਬਿਨਾਂ ਲੰਗਰ ਤਿਆਰ ਕਰਕੇ ਸਭ ਨੂੰ ਛਕਾਇਆ ਜਾਂਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ 20

Read More
Punjab

ਪੰਜ ਸਿੰਘ ਸਾਹਿਬਾਨਾਂ ਵੱਲੋਂ ਚੀਫ ਖਾਲਸਾ ਦੀਵਾਨ ਨੂੰ ਸਖ਼ਤ ਆਦੇਸ਼

 ‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇੱਕਤਰਤਾਂ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਟਰੱਸਟ ‘ੳ’ ਫਾਰਮ ਸਬੰਧੀ ਟਰੱਸਟ ਦੇ ਪ੍ਰਧਾਨ ਅਤੇ ਅਹੁਦੇਦਾਰ ਖੁਦ ‘ੳ’ ਫਾਰਮ ਸਬੰਧੀ ਸਾਰੀ ਜਾਣਕਾਰੀ ਦੇਣ ਲਈ 18- 9-2020 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ।

Read More
International

ਟਰੰਪ ਦਾ ਵੱਡਾ ਐਲਾਨ, ਕੋਵਿਡ ਮਰੀਜ਼ਾਂ ਦਾ ਪਲਾਜ਼ਮਾ ਵਿਧੀ ਰਾਹੀਂ ਹੋਵੇ ਇਲਾਜ, ਸਿਹਤ ਮਾਹਿਰਾਂ ਨੇ ਕਿਹਾ ਅਜੇ ਹੋਰ ਅਧਿਐਨਾਂ ਦੀ ਹੈ ਲੋੜ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਸੰਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਲਾਜ਼ਮਾ ਵਿਧੀ ਰਾਹੀਂ ਇਲਾਜ ਦੇਣ ਦਾ ਐਲਾਨ ਕੀਤਾ ਹੈ। ਟਰੰਪ ਸਰਕਾਰ ਨੇ ਇਸ ਵਿਧੀ ਨੂੰ ਨਵੀਂ ਲੱਭਤ ਕਰਾਰ ਦਿੱਤਾ ਹੈ। ਜਦਕਿ ਸਿਹਤ ਮਾਹਿਰਾਂ ਨੇ ਕਿਹਾ ਕਿ ਪਾਜ਼ਮਾ ਵਿਧੀ ਦੀ ਪ੍ਰਵਾਨਗੀ ਦਾ ਜਸ਼ਨ ਮਨਾਉਣਾ ਅਜੇ ਜਲਦਬਾਜ਼ੀ ਹੋਵੇਗਾ, ਕਿਉਂਕਿ ਅਜੇ ਹੋਰ ਅਧਿਐਨਾਂ ਦੀ

Read More
Punjab

ਅਰਦਾਸ ਕਰਨਾ ਜੁਰਮ ਨਹੀਂ ਹੈ, ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਕਰੇ ਸਰਕਾਰ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਵਿੱਚ ਅਰਦਾਸ ਕਰਨ ਵਾਲੇ ਕੁੱਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਉੱਚਿਤ ਨਹੀਂ ਹੈ ਕਿਉਂਕਿ ਅਰਦਾਸ ਕਰਨਾ

Read More
India

ਕੋਰਟ ‘ਚ ਮੁਆਫ਼ੀ ਮੰਗਣਾ ਆਪਣੇ- ਆਪ ਨੂੰ ਧੋਖਾ ਦੇਣ ਦੇ ਬਰਾਬਰ : ਪ੍ਰਸ਼ਾਂਤ ਭੂਸ਼ਨ

‘ਦ ਖ਼ਾਲਸ ਬਿਊਰੋ :- ਸੂਪਰੀਮ ਕੋਰਟ ਦੇ ਖ਼ਿਲਾਫ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਕੀਤੇ ਗਏ ਦੋ ਟਵੀਟਾਂ ‘ਤੇ ਕੋਰਟ ਵੱਲੋਂ ਭੂਸ਼ਨ ਨੂੰ ਇਕਰਾਰ ਨਾਮਾਂ ਤੇ ਮੁਆਫੀ ਮੰਗਣ ਲਈ ਕਿਹਾ ਗਿਆ, ਪਰ ਪ੍ਰਸ਼ਾਂਤ ਭੂਸ਼ਣ ਨੇ ਮੁਆਫ਼ੀ ਮੰਗਣ ਤੋਂ ਸਾਫ਼ ਨਾਂਹ ਕਰ ਦਿੱਤੀ ਹੈ। ਭੂਸ਼ਣ ਨੇ ਕਿਹਾ ਕਿ ਇਨ੍ਹਾਂ ਟਵੀਟਾਂ ‘ਚ ਉਨ੍ਹਾਂ ਕੁੱਝ ਗਲਤ ਨਹੀਂ ਲਿਖਿਆ ਹੈ। ਭੂਸ਼ਣ

Read More
Punjab

ਇੱਥੇ ਆਰਤੀ ਨਹੀਂ ਉਚਾਰੀ ਗਈ, ਓੜੀਸਾ ਦੇ ਗੁਰਦੁਆਰੇ ਦਾ ਨਾਂ ਛੇਤੀ ਬਦਲੋ, ਸਖ਼ਤ ਕਾਰਵਾਈ ਹੋਵੇਗੀ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਜਗਨਨਾਥਪੁਰੀ ਓੜੀਸਾ ਵਿਖੇ ਆਰਤੀ ਸਾਹਿਬ ਨਾਂ ਦੇ ਗੁਰਦੁਆਰਾ ਸਾਹਿਬ ‘ਤੇ ਵਿਚਾਰ ਕਰਨ ਤੋਂ ਬਾਅਦ ਬਾਬਾ ਸ਼ਮਸ਼ੇਰ ਸਿੰਘ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਗੁਰਦੁਆਰਾ ਸਾਹਿਬ ਦਾ ਨਾਮ ਤਬਦੀਲ ਕਰਕੇ ਇਸ ਸਬੰਧੀ ਜਾਣਕਾਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੇ

Read More
Punjab

ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ, ਸਿੱਖਾਂ ਨੂੰ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਸਿੰਘ ਸਾਹਿਬਾਨਾਂ ਨੇ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਅਯੁੱਧਿਆ ਸਮਾਗਮ ਵਿੱਚ ਦਿੱਤੇ ਬਿਆਨ ਨਾਲ ਅਸਹਿਮਤੀ ਜਿਤਾਉਂਦਿਆਂ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਸੀ, ਹੈ ਅਤੇ ਰਹੇਗੀ। ਇਸ ਲਈ ਸਿੱਖਾਂ

Read More
Punjab

ਲੰਗਾਹ ਨੂੰ ਕੋਈ ਮੁਆਫੀ ਨਹੀਂ, ਸੰਗਤਾਂ ਮਿਲਵਰਤਣ ਨਾ ਰੱਖਣ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਬੈਠਕ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫੈਸਲਾ ਸੁਣਾਉਂਦਿਆ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮੁਆਫੀ ਨਹੀਂ ਹੈ।

Read More
Punjab

ਪਬਲੀਕੇਸ਼ਨ ਵਿਭਾਗ ‘ਚੋਂ 267 ਸਰੂਪ ਨਹੀਂ, 328 ਸਰੂਪ ਗਾਇਬ ਹਨ: ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਮੈਂਬਰੀ ਕਮੇਟੀ ਨੇ ਕਈ ਅਹਿਮ ਫੈਸਲੇ ਲਏ ਹਨ। ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਬਾਰੇ ਨਤੀਜਾ ਜਨਤਕ ਕੀਤਾ ਗਿਆ। ਰਿਪੋਰਟ ਮੁਤਾਬਿਕ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਕ ਲੈਜਰ ਵਿੱਚ ਠੀਕ ਢੰਗ ਨਾਲ ਮੇਨਟੇਨ ਨਹੀਂ ਕੀਤੇ ਗਏ ਸਨ, ਗਾਇਬ

Read More