ਪਹਿਲਗਾਮ ਹਮਲੇ ਤੋਂ ਬਾਅਦ ਅਟਾਰੀ ਸਰਹੱਦੀ ਚੈੱਕ ਪੋਸਟ ਬੰਦ, 3 ਹਜ਼ਾਰ ਕਰੋੜ ਦੇ ਵਪਾਰ ਸਮੇਤ ਅਫਗਾਨ ਸਮਾਨ ਦੀ ਸਪਲਾਈ ਰੁਕੀ
- by Gurpreet Singh
- April 24, 2025
- 0 Comments
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰ ਲਈ ਇੱਕੋ ਇੱਕ ਜ਼ਮੀਨੀ ਰਸਤਾ, ਅਟਾਰੀ ਇੰਟੀਗ੍ਰੇਟਿਡ ਚੈੱਕ ਪੋਸਟ (ICP) ਨੂੰ ਤੁਰੰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਹਮਲੇ ਵਿੱਚ 28 ਸੈਲਾਨੀ ਮਾਰੇ ਗਏ ਸਨ। ਭਾਰਤ ਇਸ ਫੈਸਲੇ ਨਾਲ ਪਾਕਿਸਤਾਨ ਨੂੰ ਆਰਥਿਕ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ।
ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
- by Gurpreet Singh
- April 24, 2025
- 0 Comments
ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਦੇ ਨਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਨੇ ਇਸ ਮਾਮਲੇ ਸਬੰਧੀ ਰਾਜਿੰਦਰ ਨਗਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਹੈਰਾਨ ਕਰਨ ਵਾਲੀ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ, ਇੱਕ ਪੁਲਿਸ ਟੀਮ ਨੇ ਜਾਂਚ
ਜੰਮੂ ਕਸ਼ਮੀਰ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਆਦੇਸ਼ ਜਾਰੀ
- by Gurpreet Singh
- April 24, 2025
- 0 Comments
ਜੰਮੂ ਕਸ਼ਮੀਰ ਵਿੱਚ ਅਤਿਵਾਦੀ ਹਮਲੇ ਤੋਂ ਬਾਅਦ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਵਰਕ ਫਰੌਮ ਹੋਮ ਦਾ ਐਲਾਨ ਕੀਤਾ ਹੈ। ਵਰਕ ਫਰੌਮ ਹੋਮ 27 ਅਪ੍ਰੈਲ ਤੱਕ ਰਹੇਗਾ। ਇਲਾਕੇ ਦੇ ਮੁੱਖ ਸਿੱਖਿਆ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਹੁਕਮ ਜਾਰੀ ਕੀਤਾ। ਹੁਕਮ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪੈਕੇਜ ਅਧੀਨ ਕੰਮ ਕਰਨ ਵਾਲੇ ਸਾਰੇ
ਤੁਰਕੀ ਦੇ ਇਸਤਾਂਬੁਲ ਵਿੱਚ 6.2 ਤੀਬਰਤਾ ਦਾ ਭੂਚਾਲ: ਲੋਕਾਂ ਨੇ ਜਾਨ ਬਚਾਉਣ ਲਈ ਇਮਾਰਤਾਂ ਤੋਂ ਛਾਲ ਮਾਰੀ
- by Gurpreet Singh
- April 24, 2025
- 0 Comments
ਅੱਜ ਤੁਰਕੀ ਦੇ ਇਸਤਾਂਬੁਲ ਵਿੱਚ ਰਿਕਟਰ ਪੈਮਾਨੇ ‘ਤੇ 6.2 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸਦਾ ਕੇਂਦਰ ਇਸਤਾਂਬੁਲ ਦੇ ਨੇੜੇ ਮਾਰਮਾਰਾ ਸਾਗਰ ਵਿੱਚ ਸੀ। ਤੁਰਕੀ ਦੇ ਮੰਤਰੀ ਅਲੀ ਯੇਰਲੀਕਾਇਆ ਨੇ ਕਿਹਾ ਕਿ 51 ਭੂਚਾਲ ਦੇ ਝਟਕੇ ਵੀ ਆਏ। ਅਜੇ ਤੱਕ ਕਿਸੇ ਦੇ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਹੈ, ਪਰ ਘਬਰਾਹਟ ਕਾਰਨ ਕਈ ਲੋਕਾਂ ਨੇ ਇਮਾਰਤ
ਪਹਿਲਗਾਮ ਵਿੱਚ ਜਾਨ ਗਵਾਉਣ ਵਾਲਿਆਂ ਦੇ ਅੰਤਿਮ ਸੰਸਕਾਰ ਅੱਜ
- by Gurpreet Singh
- April 24, 2025
- 0 Comments
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਅੰਤਿਮ ਸੰਸਕਾਰ ਅੱਜ ਵੀਰਵਾਰ ਨੂੰ ਕੀਤੇ ਜਾਣਗੇ। ਬੁੱਧਵਾਰ ਨੂੰ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ। ਉਨ੍ਹਾਂ ਵਿੱਚੋਂ ਜ਼ਿਆਦਾਤਰ ਦੀਆਂ ਲਾਸ਼ਾਂ ਦੇਰ ਰਾਤ ਉਨ੍ਹਾਂ ਦੇ ਘਰਾਂ ਤੱਕ ਪਹੁੰਚੀਆਂ। ਜਿਨ੍ਹਾਂ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਣਾ ਹੈ, ਉਨ੍ਹਾਂ ਵਿੱਚ ਕਾਨਪੁਰ ਤੋਂ ਸ਼ੁਭਮ ਦਿਵੇਦੀ, ਇੰਦੌਰ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ 5 ਵੱਡੇ ਫੈਸਲੇ, ਪਾਕਿਸਤਾਨ ਨਾਲ ਸਿੰਧੂ ਜਲ ਸਮਝੌਤੇ ‘ਤੇ ਰੋਕ, ਅਟਾਰੀ ਚੈੱਕ ਪੋਸਟ ਬੰਦ
- by Gurpreet Singh
- April 24, 2025
- 0 Comments
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ ਅਤੇ ਹੋਰ ਸ਼ਾਮਲ ਹੋਏ। ਅਧਿਕਾਰੀਆਂ ਨੇ ਦੱਸਿਆ
ਪੰਜਾਬ ਵਿੱਚ 3500 ਕਰੋੜ ਰੁਪਏ ਨਾਲ ਸੜਕੀ ਨੈੱਟਵਰਕ ਹੋਵੇਗਾ ਮਜ਼ਬੂਤ, 19 ਹਜ਼ਾਰ ਸੜਕਾਂ ਨੂੰ ਬਣਾਇਆ ਜਾਵੇਗਾ ਬਿਹਤਰ
- by Gurpreet Singh
- April 24, 2025
- 0 Comments
ਚੰਡੀਗੜ੍ਹ : ਪੰਜਾਬ ਸਰਕਾਰ ਦਾ ਧਿਆਨ ਹੁਣ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ‘ਤੇ ਹੈ। ਸੂਬੇ ਵਿੱਚ 67 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਹਨ, ਜੋ ਕਿ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੀਆਂ ਹਨ। ਇਨ੍ਹਾਂ ਵਿੱਚੋਂ 19 ਹਜ਼ਾਰ ਕਿਲੋਮੀਟਰ ਦੀ ਮੁਰੰਮਤ ਪਹਿਲੇ ਪੜਾਅ ਵਿੱਚ ਕੀਤੀ ਜਾਵੇਗੀ। ਇਸ ਲਈ 3500 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ। ਇਸ
ਅੱਜ ਬੱਸ ਸਟੈਂਡ ਰਹਿਣਗੇ ਬੰਦ, ਪੰਜਾਬ ਰੋਡਵੇਜ ਕਰਮਚਾਰੀਆਂ ਨੇ ਕੀਤਾ ਐਲਾਨ
- by Gurpreet Singh
- April 24, 2025
- 0 Comments
ਮੁਹਾਲੀ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕਰਮਚਾਰੀ ਯੂਨੀਅਨ ਨੇ ਇੱਕ ਵਾਰ ਫਿਰ ਮੋਰਚਾ ਖੋਲ੍ਹ ਦਿੱਤਾ ਹੈ। ਇਸ ਕਾਰਨ ਉਨ੍ਹਾਂ ਨੇ ਹੁਣ ਅੱਜ ਬੱਸ ਸਟੈਂਡ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਬੱਸ ਡਰਾਈਵਰ ਤੇ ਕਨੰਡਰਟਰ ਕਰਮਚਾਰੀ ਮੰਗਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕਰਮਚਾਰੀ ਯੂਨੀਅਨ ਨੇ
ਸੂਬੇ ਦੇ ਵਿੱਚ ਤਾਪਮਾਨ 43 ਡਿਗਰੀ ਦੇ ਨੇੜੇ, ਤਿੰਨ ਦਿਨਾਂ ਲਈ ਹੀਟ ਵੇਵ ਦਾ ਅਲਰਟ ਜਾਰੀ
- by Gurpreet Singh
- April 24, 2025
- 0 Comments
ਪੰਜਾਬ ਵਿੱਚ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। 23 ਅਪ੍ਰੈਲ ਨੂੰ, ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਰਾਜ ਵਿੱਚ ਸਭ ਤੋਂ ਵੱਧ ਹੈ। ਮੌਸਮ ਵਿਭਾਗ, ਚੰਡੀਗੜ੍ਹ ਅਨੁਸਾਰ, ਪੰਜਾਬ ਵਿੱਚ ਔਸਤ ਤਾਪਮਾਨ 0.5 ਡਿਗਰੀ ਵਧਿਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਵੱਧ
