ਕਾਂਗਰਸ ਨੇ ਹੁਣ ਕਿਸ ਲੀਡਰ ਦਾ ਖੋਹਿਆ ਸਾਥ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਸ਼ਵਨੀ ਸੇਖੜੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਬਟਾਲਾ ਤੋਂ ਲੜਨ ਦਾ ਐਲਾਨ ਕੀਤਾ ਹੈ। ਸੇਖੜੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ਗੀ ਜਤਾਉਂਦਿਆਂ ਕਿਹਾ ਕਿ ਉਹ ਤਾਂ ਦੋ ਸਾਲ ਤੋਂ ਕੈਪਟਨ ਤੋਂ ਮਿਲਣ ਦਾ ਸਮਾਂ ਮੰਗ ਰਹੇ
