ਹਜ਼ਾਰਾਂ ਨੌਕਰੀਆਂ ਖਤਮ ਕਰਨ ਤੋਂ ਬਾਅਦ ਕੈਪਟਨ ਨੇ ਅਗਲੇ ਮਹੀਨੇ ਇੱਕ ਲੱਖ ਨੌਕਰੀਆਂ ਦੇਣ ਦਾ ਵਜਾਇਆ ਛੁਣਛਣਾ
‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਤੀ ਸਾਲ 2021-22 ਲਈ 1 ਲੱਖ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ