ਸਮਾਜਿਕ ਕਾਰਕੁੰਨ ਨੌਦੀਪ ਕੌਰ ਹਾਲੇ ਵੀ ਕਈਆਂ ਦੇ ਨਿਸ਼ਾਨੇ ‘ਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਲੋਕਾਂ ਦੇ ਹੱਕਾਂ ਲਈ ਕੀਤੀ ਜਾ ਰਹੀ ਬੁਲੰਦ ਆਵਾਜ਼ ਨੂੰ ਪੈਰ-ਪੈਰ ‘ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਤ ਸਿੰਘ ਵਿਦਿਆਰਥੀ ਏਕਤਾ ਮੰਚ (BSCEM) ਵੱਲੋਂ ਕੱਲ੍ਹ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ
