ਜੂਨ 1984 ਦੀ ਦਾਸਤਾਨ ਸੁਣਾਉਂਦੀ ਕਿਤਾਬ “ਘੱਲੂਘਾਰਾ ਜੂਨ ‘84”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਮੌਕੇ ਘੱਲੂਘਾਰੇ ਨੂੰ ਸਮਰਪਿਤ ਕਿਤਾਬ “ਘੱਲੂਘਾਰਾ ਜੂਨ ‘84: ਵੱਖ-ਵੱਖ ਗੁਰਦੁਆਰਿਆਂ ਉੱਤੇ ਹੋਏ ਫੌਜੀ ਹਮਲਿਆਂ ਦੀ ਵਿਥਿਆ (ਚਸ਼ਮਦੀਦ ਗਵਾਹਾਂ ਦੀ ਜ਼ੁਬਾਨੀ)” ਜਾਰੀ ਕੀਤੀ ਗਈ। ਇਸ ਕਿਤਾਬ ਵਿੱਚ ਉਹਨਾਂ ਦਰਜਨਾਂ ਗੁਰਦੁਆਰਾ ਸਾਹਿਬਾਨਾਂ ਦੀ ਸੂਚੀ ਅਤੇ ਵੇਰਵੇ ਸਾਂਝੇ ਕੀਤੇ ਗਏ
