ਕੰਗਣਾ ਰਣੌਤ ਨੂੰ ਸਬਕ ਸਿਖਾਉਣ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ
‘ਦ ਖ਼ਾਲਸ ਬਿਊਰੋ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਧਾਰੀ ਮਾਤਾ ਮਹਿੰਦਰ ਕੌਰ ਨੂੰ ਸਨਮਾਨਿਤ ਕੀਤਾ ਹੈ। ਮਾਤਾ ਮਹਿੰਦਰ ਕੌਰ ਆਪਣੇ ਪਰਿਵਾਰ ਸਮੇਤ ਇਹ ਸਨਮਾਨ ਲੈਣ ਲਈ ਪਹੁੰਚੇ। ਪਿਛਲੇ ਦਿਨੀਂ ਫਿਲਮੀ ਅਦਾਕਾਰਾ ਕੰਗਣਾ ਰਣੌਤ ਨੇ ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਹੋਈ ਮਾਤਾ ਮਹਿੰਦਰ ਕੌਰ ਨੂੰ 100 ਰੁਪਏ ਦਿਹਾੜੀ ਵਾਲੀ ਮਾਈ ਕਿਹਾ ਸੀ, ਜਿਸਦਾ ਲੋਕਾਂ
