ਕਾਂਗਰਸ ਨੇ ਮੌਨ ਰੱਖ ਮ੍ਰਿਤਕਾਂ ਨੂੰ ਦਿੱਤੀ ਸਰਧਾਂਜਲੀ
- by Manpreet Singh
- April 23, 2025
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲਿਆਂ ਤੋਂ ਜਿੱਥੇ ਪੂਰਾ ਦੇਸ਼ ਗਮ ਵਿਚ ਡੁੱਬਿਆ ਹੋਇਆ ਹੈ ਉੱਥੇ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੀ ਆਪਣੇ-ਆਪਣੇ ਤਰੀਕੇ ਨਾਲ ਜਾਨ ਗਵਾਉਣ ਵਾਲਿਆਂ ਨੂੰ ਸਰਧਾਂਜਲੀ ਦੇ ਰਹੀਆਂ ਹਨ। ਇਸੇ ਤਹਿਤ ਅੱਜ ਕਾਂਗਰਸ ਭਵਨ ਚੰਡੀਗੜ੍ਹ ‘ਚ ਪਹਿਲਗਾਮ ਵਿਖੇ ਹੋਏ ਦੁੱਖਦਾਈ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਲਈ
ਅਮਰੀਕਾ ਦੇ ਉਪ-ਰਾਸ਼ਟਰਪਤੀ ਦੇ ਦੌਰੇ ਦੌਰਾਨ ਹਮਲਾ ਹੋਣਾ ਬੇਹੱਦ ਨਿੰਦਣਯੋਗ, ਅਕਾਲੀ ਲੀਡਰ ਵੱਲੋਂ ਹਮਲੇ ਦੀ ਨਿੰਦਾ
- by Manpreet Singh
- April 23, 2025
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸਖਤ ਸ਼ਬਦਾ ਵਿਚ ਨਿੰਦਾ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਪਾਕਿਸਤਾਨੀ ਅੱਤਵਾਦੀਆਂ ਨੇ ਪਹਿਲਗਾਮ ‘ਚ ਮਾਸੂਮ ਸੈਲਾਨੀਆਂ ‘ਤੇ ਕੀਤੇ ਵਹਿਸ਼ੀ ਅਤੇ ਅੱਤਵਾਦੀ ਹਮਲੇ ਦੀ ਉਹ ਸਖ਼ਤ ਨਿੰਦਾ ਕਰਦਾ ਹਨ। ਇਸ ਮੁਸ਼ਕਲ ਸਮੇਂ ਦੌਰਾਨ ਮੇਰੀ ਦਿਲੋਂ ਹਮਦਰਦੀ
ਪਹਿਲਗਾਮ ਹਮਲੇ ਤੇ ਪਾਕਿਸਤਾਨ ਦਾ ਆਇਆ ਪਹਿਲਾਂ ਬਿਆਨ
- by Manpreet Singh
- April 23, 2025
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਪਾਕਸਿਤਾਨ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਪਾਕਿਸਤਾਵਨ ਨੇ ਉਹੀ ਰਾਗ ਅਲਾਪਿਆ ਜੋ ਉਹ ਹਰ ਵਾਰ ਅਲਾਪਦਾ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਇਕ ਮੀਡੀਆ ਚੈਨਲ ਨਾਲ ਗੱਲ ਕਰਦਿਆਂ ਕਿਹਾ
ਹਾਈਲੈਵਲ ਮੀਟਿੰਗ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ
- by Gurpreet Singh
- April 23, 2025
- 0 Comments
ਚੰਡੀਗੜ੍ਹ : ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਵੀ ਚੌਕੰਨੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 11 ਵਜੇ ਆਪਣੇ ਨਿਵਾਸ ਸਥਾਨ ‘ਤੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੌਰਾਨ ਕਈ
ਪਹਿਲਗਾਮ ਹਮਲੇ ਦੀ ਪੀੜਤਾਂ ਲਈ ਜੰਮੂ-ਕਸ਼ਮੀਰ ਸਰਕਾਰ ਦਾ ਐਲਾਨ
- by Gurpreet Singh
- April 23, 2025
- 0 Comments
ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਜੰਮੂ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ, ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਲਈ 1 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਉਮਰ ਅਬਦੁੱਲਾ ਨੇ ਮੁਆਵਜ਼ੇ ਦਾ ਐਲਾਨ ਕੀਤਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ
ਪੁਲਿਸ ਵੱਲੋਂ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਦੇ ਸਕੈੱਚ ਜਾਰੀ
- by Gurpreet Singh
- April 23, 2025
- 0 Comments
ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ 26 ਸੈਲਾਨੀਆਂ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਅੱਤਵਾਦੀਆਂ ਦਾ ਪਹਿਲਾ ਸਕੈਚ ਜਾਰੀ ਕਰ ਦਿਤਾ ਗਿਆ ਹੈ। ਇਨ੍ਹਾਂ ਅੱਤਵਾਦੀਆਂ ਦੇ ਨਾਵਾਂ ਦਾ ਖ਼ੁਲਾਸਾ ਹੋ ਗਿਆ ਹੈ। ਇਨ੍ਹਾਂ ਅੱਤਵਾਦੀਆਂ ਦੀ ਪਛਾਣ ਆਸਿਫ਼ ਫੌਜੀ, ਸੁਲੇਮਾਨ ਸ਼ਾਹ ਅਤੇ ਅਬੂ ਤਲਹਾ ਵਜੋਂ ਹੋਈ ਹੈ।
ਭਾਰਤੀ ਖੇਤੀ, ਦੁੱਧ ਸਮੇਤ ਸਭ ਕਾਰੋਬਾਰਾਂ ਤੇ ਅਮਰੀਕੀ ਕਬਜ਼ੇ ਵਾਲੇ ਸਮਝੌਤਿਆਂ ਦੇ ਖਿਲਾਫ ਪ੍ਰਦਰਸ਼ਨ, ਕਿਸਾਨਾਂ ਨੇ ਸਾੜਿਆ ਜੇ ਡੀ ਵੈਸ ਅਤੇ ਮੋਦੀ ਸਰਕਾਰ ਦਾ ਪੁਤਲਾ
- by Gurpreet Singh
- April 23, 2025
- 0 Comments
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਆਪਣੇ ਤਿੰਨ ਬੱਚਿਆਂ ਨਾਲ ਭਾਰਤ ਦੀ ਚਾਰ ਰੋਜ਼ਾ ਫੇਰੀ ’ਤੇ ਹਨ। ਇਸੇ ਫੇਰੀ ਨੂੰ ਲੈਕੇ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਹੈ। . ਕਿਸਾਨ ਮਜ਼ਦੂਰ ਮੋਰਚਾ ਵੱਲੋਂ ਇਸਦਾ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਮਾਮਲੇ ’ਚ ਅੱਜ
ਪਹਿਲਗਾਮ ’ਚ ਕੀਤੇ ਗਏ ਹਮਲੇ ਦੀ ਜਥੇਦਾਰ ਗੜਗੱਜ ਤੇ CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਕੀਤੀ ਨਿੰਦਾ
- by Gurpreet Singh
- April 23, 2025
- 0 Comments
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 27 ਸੈਲਾਨੀਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀਆਂ ਪਾਰਟੀਆਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਸ ਦੁੱਖ ਦੀ ਘੜੀ
ਲੁਧਿਆਣਾ ਵਿੱਚ ਸੜਕਾਂ ‘ਤੇ ਮੁਸਲਿਮ ਭਾਈਚਾਰਾ: ਪਹਿਲਗਾਮ ਵਿੱਚ ਅੱਤਵਾਦੀ ਹਮਲੇ ਦਾ ਕਰੇਗਾ ਵਿਰੋਧ
- by Gurpreet Singh
- April 23, 2025
- 0 Comments
ਅੱਜ ਲੁਧਿਆਣਾ ਵਿੱਚ, ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਲੋਕਾਂ ਦੀ ਹੱਤਿਆ ਦੇ ਵਿਰੋਧ ਵਿੱਚ ਪੁਤਲੇ ਸਾੜੇ ਜਾ ਰਹੇ ਹਨ। ਅੱਜ ਮੁਸਲਿਮ ਭਾਈਚਾਰਾ ਸੜਕਾਂ ‘ਤੇ ਉਤਰੇਗਾ ਅਤੇ ਅੱਤਵਾਦ ਅਤੇ ਅੱਤਵਾਦੀਆਂ ਵਿਰੁੱਧ ਗੁੱਸਾ ਪ੍ਰਗਟ ਕਰੇਗਾ। ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮੁਸਲਿਮ ਨੌਜਵਾਨ ਸ਼ਾਮਲ ਹੋਣਗੇ। ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਭਾਈਚਾਰੇ ਦੇ ਆਗੂ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਕਸ਼ਮੀਰ
