Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਨੇ ਦਿੱਤੀ ਵਧਾਈ, ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਇਸ ਪਾਵਨ ਦਿਹਾੜੇ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਹੈ। ਜਥੇਦਾਰ ਜੀ ਨੇ ਸਿੱਖ

Read More
Punjab

SYL ਮੁੱਦਾ: ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ ਦਾ ਮੁੱਦਾ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਹੈ। ਅੱਜ SYL ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ‘ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ।

Read More
Punjab

ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਮੁੱਖ ਗ੍ਰੰਥੀ ਵਿਚਕਾਰ ਤਣਾਅ ਦਾ ਮਸਲਾ ਭਖਿਆ, ਕੌਣ ਕਰ ਰਿਹਾ ਮਰਿਯਾਦਾ ਦੀ ਉਲੰਘਣਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਜਲੰਧਰ ਵਿਖੇ ਰਾਗੀ ਸਿੰਘਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਕਿ ਉਹ ਰਾਗੀ ਸਿੰਘਾਂ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਚੱਲਦੇ ਵਿਵਾਦ ਵਿੱਚ ਦਖਲ ਦੇ ਕੇ ਜਲਦੀ ਇਸ

Read More
Punjab

ਪੁੱਤਾਂ ਨੂੂੰ ਅਫ਼ਸਰ ਬਣਾਉਣ ਵਾਲੀ ਨੂੰ ਮਾਂ ਨੂੰ ਮਰਨ ਵੇਲੇ ਸਿਰ ‘ਤੇ ਛੱਤ ਅਤੇ ਤਨ ‘ਤੇ ਕਪੜਾ ਵੀ ਨਸੀਬ ਨਾ ਹੋਇਆ

‘ਦ ਖ਼ਾਲਸ ਬਿਊਰੋ :- ਮੁਕਤਸਰ ਦੇ ਬੂੜਾ ਗੁੱਜਰ ਰੋਡ ‘ਤੇ ਸਥਿਤ ਪਲਾਟ ‘ਚ ਕਈ ਸਾਲਾਂ ਤੋਂ ਇੱਕ 80 ਸਾਲ ਦੀ ਮਾਤਾ ਜੋ ਕਿ ਦੋ ਫੁੱਟ ਉੱਚੀ ਤੇ ਚਾਰ ਫੁੱਟ ਚੌੜੀ ਕੰਧ ‘ਤੇ ਰੱਖੀ ਪੱਥਰ ਦੀ ਸਿੱਲ ਥੱਲੇ ਬਣੇ ਘੁਰਨੇ ‘ਚ ਜ਼ਿੰਦਗੀ ਗੁਜ਼ਾਰਣ ਨੂੰ ਮਜਬੂਰ ਸੀ, ਨੇ ਆਪਣੀ ਜ਼ਿੰਦਗੀ ਦਾ ਆਖਿਰੀ ਸਾਹ ਲੈ ਕੂਚ ਕਰ ਗਈ।

Read More
International

ਕੈਨੇਡਾ ‘ਚ ਸਿੱਖ ਫੌਜੀ ਦੇ ਨਾਂ ‘ਤੇ ਬਣਾਇਆ ਗਿਆ ਸਕੂਲ, ਪਹਿਲੇ ਵਿਸ਼ਵ ਯੁੱਧ ‘ਚ ਕੈਨੇਡਾ ਲਈ ਹਿੱਕ ਡਾਹ ਕੇ ਲੜੇ ਸਨ!

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਸਿੱਖ ਕੌਮ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਸਿੱਖ ਦੇ ਨਾਮ ‘ਤੇ ਸਕੂਲ ਖੋਲ੍ਹਿਆ ਜਾ ਰਿਹਾ ਹੈ। ਬੁੱਕਮ ਸਿੰਘ ਨਾਂ ਦਾ ਇਹ ਸਿੱਖ ਪਹਿਲੇ ਵਿਸ਼ਵ ਯੁੱਧ ‘ਚ ਕੈਨੇਡਾ ਦੀ ਫੌਜ ਵੱਲੋਂ ਹਿੱਕ ਡਾਹ ਕੇ ਲੜਿਆ ਸੀ। ਕੈਨੇਡਾ ਸਰਕਾਰ ਵੱਲੋਂ ਅੱਜ ਇਸ ਸਿੱਖ ਦੀ ਬਹਾਦਰੀ ਨੂੰ

Read More
India

ਕੋਰੋਨਾ ਮਹਾਂਮਾਰੀ ‘ਚ ਸਕੂਲ ਤਾਂ ਨਹੀਂ ਖੁੱਲ੍ਹੇ ਪਰ ਵੋਟਾਂ ਜ਼ਰੂਰ ਪੈਣਗੀਆਂ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਕੋਰੋਨਾ ਕਾਲ ਦੌਰਾਨ ਚੋਣਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਚੋਣਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਚੋਣ ਬੈਠਕਾਂ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਸੁਝਾਅ ਲੈਣ ਤੋਂ ਬਾਅਦ ਹੀ ਲਿਆ ਗਿਆ ਹੈ। ਇਸ ਵਿੱਚ ਖਾਸ ਤੌਰ  ‘ਤੇ ਸਮਾਜਿਕ ਦੂਰੀ

Read More
Punjab

ਕੱਲ੍ਹ ( 19-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ-Weather Update

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਛਾਈ ਤੇ ਮੀਂਹ ਪੈਂਣ ਦਾ

Read More
Punjab

ਭਗਵੰਤ ਮਾਨ ਦੀ ਕੈਪਟਨ ਨੂੰ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਨੂੰ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਅਤੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਤੋਂ ਇਲਾਵਾਂ ਹੋਰ ਕਈ ਮੁੱਦਿਆਂ ‘ਤੇ ਲਗਾਤਾਰ ਘੇਰਿਆ ਜਾ ਰਿਹਾ ਹੈ। 28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ‘ਆਪ’ ਪੰਜਾਬ ਪ੍ਰਧਾਨ

Read More
International

ਅਫ਼ਗਾਨਿਸਤਾਨ ‘ਚ ਮੁਸੀਬਤਾਂ ਝੱਲ ਰਹੇ ਸਿੱਖਾਂ ਤੇ ਹਿੰਦੂਆਂ ਨੂੰ ਅਮਰੀਕਾ ਵਿੱਚ ਵਸਾਉਣ ਦਾ ਮਤਾ ਪੇਸ਼

‘ਦ ਖ਼ਾਲਸ ਬਿਊਰੋ:- ਅਫਗਾਨਿਸਤਾਨ ਵਿੱਚ ਰਹਿ ਰਹੇ ਸਿੱਖ ਅਤੇ ਹਿੰਦੂਆਂ ਨੂੰ ਘੱਟ ਗਿਣਤੀਆਂ ਹੋਣ ਕਾਰਨ ਕਾਫੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਅਤੇ ਹਿੰਦੂਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹਨਾਂ ਨੂੰ ਅਮਰੀਕਾ ਵਿੱਚ ਵਸਾਉਣ ਦੀ ਮੰਗ ਹੋ ਰਹੀ ਹੈ। ਇਸੇ ਸੰਬੰਧ ਵਿੱਚ ਅਮਰੀਕੀ ਸੰਸਦ ਵਿੱਚ ਰੱਖੇ ਗਏ ਮਤੇ ਵਿੱਚ

Read More
International

ਨੀਦਰਲੈਂਡ ‘ਚ ਭਾਰਤੀਆਂ ਲਈ ਜਲਦ ਸ਼ੁਰੂ ਹੋਵੇਗੀ ਪਾਸਪੋਰਟ ਸੇਵਾ

‘ਦ ਖ਼ਾਲਸ ਬਿਊਰੋ :- ਪਾਸਪੋਰਟਾਂ ਦੀ ਛਪਾਈ ਨੂੰ ਲੈ ਕੇ ਨੀਦਰਲੈਂਡ ਸਥਿਤ ਭਾਰਤੀ ਦੂਤਾਵਾਸ ਵੱਲੋਂ ਭਾਰਤੀ ਨਾਗਰਿਕਾਂ ਲਈ ਜਲਦ ਹੀ ਪਾਸਪੋਰਟ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਨੀਦਰਲੈਂਡ ਸਥਿੱਤ ਭਾਰਤੀ ਰਾਜਦੂਤ ਵੇਣੂ ਰਾਜਾਮੋਨੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਪਾਸਪੋਸਟਾਂ ਨੂੰ ਛਪਾਈ ਲਈ ਨਵੀਂ ਦਿੱਲੀ ਭੇਜਿਆ ਜਾਂਦਾ ਹੈ,

Read More