Punjab

ਮਾਨਸਾ ‘ਚ MLA ਨਾਜਰ ਸਿੰਘ ਮਾਨਸ਼ਾਹੀਆ, SP ਸਮੇਤ 10 ਲੋਕਾਂ ਨੂੰ ਕੋਰੋਨਾਵਾਇਰਸ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਹੁਣ ਪੰਜਾਬ ਦੇ ਵਜ਼ੀਰਾਂ ਸਮੇਤ ਕਈ ਅਫ਼ਸਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ SP ਸਤਨਾਮ ਸਿੰਘ ਸਮੇਤ ਕੁੱਲ 10 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਆਪਣੇ ਆਪ ਨੂੰ ਇਕਾਂਤਵਾਸ

Read More
Punjab

ਰਾਗੀ ਸਿੰਘਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪੀ ਚਿੱਠੀ ਜਨਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਭਖੇ ਵਿਵਾਦ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਚਿੱਠੀ ਸੌਂਪੀ ਸੀ, ਜਿਸਨੂੰ ਅੱਜ ਰਾਗੀ ਸਿੰਘਾਂ ਵੱਲੋਂ ਜਨਤਕ ਕੀਤਾ ਗਿਆ ਹੈ। ਚਿੱਠੀ ਵਿੱਚ ਰਾਗੀ ਸਿੰਘਾਂ

Read More
Punjab

ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀਆਂ ਨਵੀਆਂ ਗਾਈਡਲਾਈਨਾਂ ਜਾਰੀ, ਕਰਫਿਊ ਤੇ ਲੌਕਡਾਊਨ ਲਾਗੂ!

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੀ ਰਫਤਾਰ ਤੇਜੀ ਨਾਲ ਵਧਣੀ ਸ਼ੁਰੂ ਹੋ ਗਈ ਹੈ, ਜਿਸ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਰਾਤ ਦੇ ਕਰਫਿਊ ਦਾ ਸਮਾਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ।   ਇਸ ਦੇ ਨਾਲ ਹੀ ਆਮ ਦੁਕਾਨਾਂ ਰਾਤ ਨੂੰ 8 ਵਜੇ,

Read More
Punjab

ਕੱਲ੍ਹ (18-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ-Weather Update

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਹਲਕੇ ਬੱਦਲ ਤੇ ਮੀਂਹ ਪੈਣ ਦਾ ਅਨੁਮਾਨ ਹੈ। ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਾਨਸਾ, ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹਿਣ ਦਾ ਅੰਦਾਜ਼ਾ

Read More
Punjab

ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ  28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ। ਇਸ ਦੇ ਨਾਲ

Read More
Punjab

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ: ਜਥੇਦਾਰ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਾਣ-ਮਰਿਯਾਦਾ ਦੇ ਮੱਦੇਨਜ਼ਰ ਅਹਿਮ ਆਦੇਸ਼ ਜਾਰੀ ਕੀਤੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਣਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰ ਦਿੱਤਾ ਗਿਆ ਹੈ

Read More
International

ਬੇਰੂਤ ਧਮਾਕਿਆ ਤੋਂ ਬਾਅਦ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧੀ, ਸਿਹਤ ਮੰਤਰੀ ਵੱਲੋਂ ਦੋ ਹਫ਼ਤਿਆ ਦਾ ਲਾਕਡਾਊਣ ਐਲਾਨ

‘ਦ ਖ਼ਾਲਸ ਬਿਊਰੋ :- ਬੇਰੂਤ ‘ਚ 4 ਅਗਸਤ ਨੂੰ ਹੋਏ ਧਮਾਕੇ ਤੋਂ ਬਾਅਦ ਲੇਬਨਾਨ ਦੇ ਸਿਹਤ ਮੰਤਰੀ ਹਮਦ ਹਸਨ ਨੇ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ‘ਚ ਵਾਧਾ ਵੇਖਦੇ ਹੋਏ ਦੋ ਹਫ਼ਤਿਆਂ ਲਈ ਲਾਕਡਾਊਣ ਕਰਨ ਦਾ ਐਲਾਨ ਕੀਤਾ ਹੈ।” ਹਸਨ ਨੇ ਵਾਇਸ ਆਫ਼ ਲੇਬਨਾਨ ਰੇਡੀਓ ਨੂੰ ਦੱਸਿਆ ਕਿ, “ਅੱਜ ਸਾਨੂੰ ਦੇਸ਼ ‘ਚ ਲਾਕਡਾਊਣ ਲਗਾਉਣ ਦਾ

Read More
Punjab

ਬਠਿੰਡਾ ਦੇ SSP ਕੋਰੋਨਾ ਪਾਜ਼ਿਟਿਵ, ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਖੁਦ ਨੂੰ ਕੀਤਾ ਇਕਾਂਤਵਾਸ, ਆਜ਼ਾਦੀ ਸਮਾਗਮ ‘ਚ ਹੋਏ ਸੀ ਸ਼ਾਮਿਲ

‘ਦ ਖ਼ਾਲਸ ਬਿਊਰੋ :- ਅੱਜ ਜ਼ਿਲ੍ਹਾ ਬਠਿੰਡਾ ਦੇ SSP ਭੁਪਿੰਦਰਜੀਤ ਸਿੰਘ ਵਿਰਕ ਅਤੇ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੇ ਕੋਰੋਨਾ ਪਾਜ਼ਿਟਿਵ ਆਉਣ ਨਾਲ ਬਠਿੰਡਾ ਪ੍ਰਸ਼ਾਸ਼ਨ ‘ਚ ਹਲਚਲ ਮੱਚ ਗਈ ਹੈ। ਇਹ ਦੋਵੇਂ 15 ਅਗਸਤ ਨੂੰ ਅਜ਼ਾਦੀ ਦਿਹਾੜੇ ਦੇ ਸਮਾਗਮਾਂ ’ਚ ਸ਼ਾਮਲ ਹੋਏ ਸਨ, ਜਿੱਥੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਝੰਡਾ ਲਹਿਰਾਇਆ

Read More
International

ਬੇਲਾਰੂਸ ਦੇ ਰਾਸ਼ਟਰਪਤੀ ‘ਤੇ ਚੋਣਾਂ ‘ਚ ਧੋਖਾਧੜੀ ਕਰਨ ਦੇ ਲੱਗੇ ਦੋਸ਼, ਹਜ਼ਾਰਾਂ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ :- ਬੇਲਾਰੂਸ ਦੀ ਰਾਜਧਾਨੀ ਮਿਨਸਕ ਦੀਆਂ ਸੜਕਾਂ ‘ਤੇ ਰਾਸ਼ਟਰਪਤੀ ਐਲਗਜ਼ੈਡਰ ਲੁਕਾਸ਼ੇਂਕੋ ਦੇ ਖਿਲਾਫ ਵਿਵਾਦਪੂਰਨ ਚੋਣਾਂ ਨੂੰ ਲੈ ਕੇ ਹਜ਼ਾਰਾ ਦੀ ਗਿਣਤੀ ‘ਚ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤੇ। ਇਸ ਪ੍ਰਦਰਸ਼ਨ ਦਾ ਕਾਰਨ ਚੋਣਾਂ ‘ਚ ਕਥਿਤ ਧੋਖਾਧੜੀ ਤੇ ਰੋਸ ਪ੍ਰਦਸ਼ਨਾਂ ਦੌਰਾਨ ਪੁਲਿਸ ਦੀ ਹਿੰਸਾ ਸੀ, ਜਿਸ ‘ਤੇ ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ।

Read More
Punjab

ਸਿੱਖਾਂ ਨੂੰ ਅਵਾਰਾ ਪਸ਼ੂਆਂ ਵਰਗੇ ਲੋਕਾਂ ਤੋਂ ਆਪਣੀਆਂ ਨਸਲਾਂ ਬਚਾਉਣ ਦੀ ਲੋੜ- ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ:- ਸੰਤ ਬਾਬਾ ਕਰਤਾਰ ਸਿੰਘ ਜੀ ਭਿੰਡਰਾਂਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਿੱਖ ਸੰਗਤ ਨੂੰ ਸਿੱਖੀ ਪ੍ਰਚਾਰ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸਿੱਖੀ ਦਾ ਕੂੜ ਪ੍ਰਚਾਰ ਕਰ

Read More