ਬੇਅਦਬੀ ਮਾਮਲੇ ਤੋਂ ਬਾਅਦ ਸਿੱਧੂ ਨੇ ਕਿਸਾਨ ਅੰਦੋਲਨ ‘ਤੇ ਘੇਰੀ ਸਰਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਸਾਨੀ ਦੇ ਖਾਤਮੇ ਅਤੇ ਭਾਰਤ ਦੀ ਭੋਜਨ ਸੁਰੱਖਿਆ ਕੁੱਝ ਚੋਣਵੇਂ ਪੂੰਜੀਪਤੀਆਂ ਦੇ ਹੱਥਾਂ ‘ਚ ਦੇਣ ਦੀ ਸਾਜਿਸ਼ ਦਾ ਹਿੱਸਾ ਹਨ। ਭਾਵੇਂ ਇਹ ਕਾਨੂੰਨ ਰੱਦ ਵੀ ਹੋ ਜਾਣ
