ਫੌਜ ਵੱਲੋਂ ਨੁਕਸਾਨੇ ਗਏ ਸਰੂਪ ਦੇ ਅੰਗ ਭੁਰਨ ਕਰਕੇ ਨਹੀਂ ਕੀਤਾ ਗਿਆ ਪ੍ਰਕਾਸ਼ – ਬੀਬੀ ਜਗੀਰ ਕੌਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਗਤ ਨੂੰ ਪਹਿਲੀ ਵਾਰ 1984 ਵਿੱਚ ਸਾਕਾ ਨੀਲਾ ਤਾਰਾ ਕਰਕੇ ਨੁਕਸਾਨੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਦਰਸ਼ਨ ਕਰਾਏ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ
