Punjab

ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ

Read More
International

ਰੂਸ ਵਿੱਚ ਵੈਕਸੀਨ ਦੀ ਪਹਿਲੀ ਖੇਪ ਤਿਆਰ, ਅਮਰੀਕਾ ਤੇ ਬ੍ਰਾਜ਼ੀਲ ਨੂੰ ਟੀਕੇ ‘ਤੇ ਨਹੀਂ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਰੂਸ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਣ ਕੇ ਤਿਆਰ ਹੋ ਗਈ ਹੈ। ਰੂਸ ਦੇ ਸਿਹਤ ਮੰਤਰਾਲੇ ਮੁਤਾਬਿਕ ਹਰ ਮਹੀਨੇ 50 ਲੱਖ ਡੋਜ਼ ਤਿਆਰ ਕੀਤੀ ਜਾਵੇਗੀ। ਕੁੱਝ ਵਿਗਿਆਨੀਆਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਵੱਲੋਂ ਤੇਜ਼ੀ ਨਾਲ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਰੂਸ

Read More
India Punjab

ਚੰਡੀਗੜ੍ਹ ਹਵਾਈ ਅੱਡੇ ਤੋਂ ਸ਼ੁਰੂ ਕੀਤੀਆਂ ਇਹ ਚਾਰ ਉਡਾਣਾਂ

‘ਦ ਖ਼ਾਲਸ ਬਿਊਰੋ:- ਅੱਜ ਚੰਡੀਗੜ੍ਹ ਹਵਾਈ ਅੱਡੇ ਤੋਂ ਭਾਰਤ ਦੇ ਇਨ੍ਹਾਂ ਚਾਰ ਸੂਬਿਆਂ ਲਈ ਅੱਜ ਸ਼ਾਮ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਚੰਡੀਗੜ੍ਹ ਤੋਂ ਚੇਨਈ, ਜੈਪੁਰ ਅਤੇ ਲਖਨਊ ਵਿਚਾਲੇ ਹਵਾਈ ਸੰਪਰਕ ਵੱਧ ਗਿਆ ਹੈ। ਇਨ੍ਹਾਂ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰਨ ਦਾ ਐਲਾਨ ਇੰਡੀਗੋ ਏਅਰਲਾਈਨਜ਼ ਨੇ ਕੀਤਾ ਹੈ। ਚੰਡੀਗੜ੍ਹ-ਚੇਨਈ ਵਿਚਾਲੇ ਉਡਾਣ 16 ਅਗਸਤ ਯਾਨਿ ਅੱਜ ਸ਼ਾਮ ਤੋਂ

Read More
Punjab

ਨਾਜਾਇਜ਼ ਮਾਈਨਿੰਗ ਦੀ CBI ਜਾਂਚ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸੁਆਗਤ

‘ਦ ਖ਼ਾਲਸ ਬਿਊਰੋ:- ਜਿਲ੍ਹਾ ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਨੇ CBI ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੁਆਗਤ ਕੀਤਾ ਹੈ। ਚੀਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ ਰੋਪੜ ਤੱਕ ਹੀ ਸੀਮਤ ਨਹੀਂ ਹੈ, ਬਲਕਿ ਪੰਜਾਬ ਦੇ

Read More
Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਕੀਤੀ ਮੁਫ਼ਤ

‘ਦ ਖ਼ਾਲਸ ਬਿਊਰੋ:- ਆਜ਼ਾਦੀ ਦੇ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਦਿਆਂ ਪਹਿਲੀ ਤੋਂ 12ਵੀਂ ਕਲਾਸ ਤੱਕ ਮੁਫ਼ਤ ਸਿੱਖਿਆ ਦੇਣ ਦਾ ਫੈਸਲਾ ਲਿਆ ਹੈ। ਜਿਸ ਦੌਰਾਨ ਹੁਣ ਕਿਸੇ ਵੀ ਵਿਦਿਆਰਥੀ ਤੋਂ ਫੀਸ ਨਹੀਂ ਵਸੂਲੀ ਜਾਵੇਗੀ। ਇਸ ਤੋਂ ਪਹਿਲਾਂ

Read More
International

ਇਨਸਾਨ ਤਾਂ ਦੂਰ, ਅਸੀਂ ‘ਰੂਸੀ ਕੋਰੋਨਾ-ਵੈਕਸੀਨ’ ਦੀ ਵਰਤੋਂ ਬਾਂਦਰਾਂ ‘ਤੇ ਵੀ ਨਹੀਂ ਕਰਾਂਗੇ- ਅਮਰੀਕਾ

‘ਦ ਖ਼ਾਲਸ ਬਿਊਰੋ:- ਅਮਰੀਕਾ ਨੇ ਰੂਸ ਵੱਲੋਂ ਤਿਆਰ ਕੀਤੀ ਗਈ ਵੈਕਸੀਨ Sputnik-V ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਇਨਸਾਨ ਤਾਂ ਦੂਰ ਦੀ ਗੱਲ, ਉਹ ਇਸ ਦਵਾਈ ਦੀ ਵਰਤੋਂ ਬਾਂਦਰਾਂ ਉੱਤੇ ਵੀ ਨਹੀਂ ਕਰਨਗੇ। ਰੂਸ ਦੀ ਵੈਕਸੀਨ ਨੂੰ ਅਮਰੀਕਾ ਨੇ ਅੱਧ-ਅਧੂਰਾ ਮੰਨਿਆ ਹੈ। ਅਮਰੀਕਾ ਨੇ ਇਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਵ੍ਹਾਈਟ ਹਾਊਸ ਦੇ ਪ੍ਰੈਸ

Read More
International

ਘਬਰਾਓ ਨਾ 2021 ‘ਚ ਮਿਲ ਜਾਵੇਗਾ ਕੋਰੋਨਾਵਾਇਰਸ ਦਾ ਇਲਾਜ, ਆਸਟ੍ਰੇਲੀਆ ਨੇ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ:- ਕੋਰੋਨਾ ਨਾਲ ਲੜ੍ਹਨ ਲਈ ਹਰ ਮੁਲਕ ਵੈਕਸੀਨ ਬਣਾਉਣ ‘ਚ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ। ਉੱਥੇ ਹੀ ਹੁਣ ਆਸਟ੍ਰੇਲੀਆ ਵਿੱਚ ਵੀ ਕੋਰੋਨਾ ਵੈਕਸੀਨ ਦਾ ਟੀਕਾ ਤਿਆਰ ਕੀਤਾ ਜਾ ਰਿਹਾ ਹੈ, ਜੋ 2021 ਤੱਕ ਬਣ ਜਾਵੇਗਾ, ਇਸ ਸਬੰਧੀ ਜਾਣਕਾਰੀ ਆਸਟ੍ਰੇਲੀਆ ਦੇ ਸਿਹਤ ਮੰਤਰੀ ਗ੍ਰੇਗ ਹੰਟ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਸਰਕਾਰ ਇਕ ਸਮਝੌਤਾ

Read More
India

ਭਾਰਤ ‘ਚ ਜਲਦ ਸ਼ੁਰੂ ਹੋਵੇਗਾ 5G ਇੰਟਰਨੈੱਟ ਦਾ ਟ੍ਰਾਇਲ, ਚੀਨੀ ਕੰਪਨੀਆਂ ਨੂੰ ਕਿਹਾ ਅਲਵਿਦਾ

‘ਦ ਖ਼ਾਲਸ ਬਿਊਰੋ:- ਭਾਰਤ ‘ਚ ਟੈਲੀਕੌਮ ਸੈਕਟਰ ‘ਚ ਇੱਕ ਕਦਮ ਹੋਰ ਵਧਾਉਂਦਿਆਂ 5G ‘ਤੇ ਸਤੰਬਰ ਮਹੀਨੇ ਤੋਂ ਟ੍ਰਾਇਲ ਦੀ ਸ਼ੁਰੂਆਤ ਕਰਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਕੰਪਨੀਆਂ ਨੂੰ ਸਪੈਕਟ੍ਰਮ ਉਪਲੱਬਧ ਕਰਾਉਣ ‘ਤੇ ਵਿਚਾਰ ਕਰ ਰਿਹਾ ਹੈ ਤਾਂ ਕਿ ਇਸ ਦਾ ਟ੍ਰਾਇਲ ਕੀਤਾ ਜਾ ਸਕੇ। ਹਾਲਾਂਕਿ ਸਪੈਕਟ੍ਰਮ ਦੀ ਨਿਲਾਮੀ ਅਜੇ ਨਹੀਂ ਹੋਵੇਗੀ। ਦੂਰਸੰਚਾਰ

Read More
International

ਤੁਰਕੀ ‘ਚ ਕੋਰੋਨਾ ਕਾਰਨ 6 ਹਜ਼ਾਰ ਤੋਂ ਵੱਧ ਮੌਤਾਂ, ਸਰਕਾਰ ਨੇ ਚੁੱਕੇ ਸਖ਼ਤ ਕਦਮ, ਲੋਕਾਂ ਨੂੰ ਕੀਤੀ ਅਪੀਲ

‘ਦ ਖ਼ਾਲਸ ਬਿਊਰੋ:- ਤੁਰਕੀ ਵਿੱਚ ਕੋਰੋਨਾਵਾਇਰਸ ਕਾਰਨ ਕਰੀਬ 6 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ,  ਕੋਰੋਨਾ ਦੇ ਵੱਧ ਰਹੇ ਕਹਿਰ ਅਤੇ ਮੌਤਾਂ ਦੇ ਕਾਰਨ ਸਰਕਾਰ ਬੇਹੱਦ ਚਿੰਤਾਂ ਵਿੱਚ ਹੈ। ਅਗਸਤ ਮਹੀਨੇ ਦੇ ਪਹਿਲੇ ਹਫਤੇ ਤੁਰਕੀ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕੀਤੇ ਸਨ, ਪਰ ਡਾਕਟਰਾਂ ਨੇ ਪਹਿਲਾਂ ਹੀ ਚਿਤਾਵਨੀ ਦੇ ਦਿੱਤੀ ਹੈ, ਗਰਮੀ ਜ਼ਿਆਦਾ ਹੋਣ

Read More
International

ਛੋਟੇ ਭਰਾ ਦੀ ਮੌਤ ਤੋਂ ਟਰੰਪ ਭਾਵੁਕ, ਕਿਹਾ, ਅਸੀਂ ਦੁਬਾਰਾ ਮਿਲਾਂਗੇ !

‘ਦ ਖ਼ਾਲਸ ਬਿਊਰੋ:- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਛੋਟੇ ਭਰਾ ਰੌਬਰਟ ਟਰੰਪ ਦਾ ਕੱਲ੍ਹ ਰਾਤ ਦੇਹਾਂਤ ਹੋ ਗਿਆ। ਰੌਬਰਟ ਟਰੰਪ 71 ਸਾਲ ਦੇ ਸਨ। ਟਰੰਪ ਨੇ ਆਪਣੇ ਬਿਆਨ ‘ਚ ਕਿਹਾ ਕਿ ‘ਮੈਂ ਬਹੁਤ ਹੀ ਭਾਰੀ ਮਨ ਨਾਲ ਇਹ ਦੱਸ ਰਿਹਾ ਹਾਂ ਕਿ ਮੇਰਾ ਭਰਾ ਨਹੀਂ

Read More