ਕੀ ਲਾਲ ਕਿਲ੍ਹੇ ‘ਤੇ ਕਬਜ਼ਾ ਕਰਨਾ ਚਾਹੁੰਦੇ ਸੀ ਕਿਸਾਨ, ਪੜ੍ਹੋ ਦਿੱਲੀ ਪੁਲਿਸ ਦੀ ਚਾਰਜਸ਼ੀਟ ਦੇ ਖੁਲਾਸੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਨੂੰ ਲੈ ਕਿ ਦਿੱਲੀ ਪੁਲਿਸ ਨੇ ਜੋ ਚਾਰਜਸ਼ੀਟ ਫਾਇਲ ਕੀਤੀ ਹੈ, ਉਸ ਵਿੱਚ ਪੁਲਿਸ ਨੇ ਕਿਸਾਨ ਅੰਦੋਲਨ ‘ਤੇ ਹੀ ਸਿੱਧਾ ਨਿਸ਼ਾਨਾ ਲਗਾਇਆ ਹੈ। ਇਸ ਚਾਰਜਸ਼ੀਟ ਅਨੁਸਾਰ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ 26 ਜਨਵਰੀ ਦੇ ਦਿਨ ਲਾਲ ਕਿਲ੍ਹੇ ‘ਤੇ
