ਬੀਜੇਪੀ ਲੀਡਰ ਦੀ ਸਿੱਧੂ ਨੂੰ ਝਾੜ, ਪਟਿਆਲਾ ਤੋਂ ਹਰਾਉਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਇੱਕ ਵਾਰ ਮੁੜ ਤੋਂ ਕਿਸਾਨੀ ਅੰਦੋਲਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸਰਕਾਰ ਅਤੇ ਕਿਸਾਨਾਂ ਵਿੱਚ ਅਜੇ ਗੱਲਬਾਤ ਦੇ ਆਸਾਰ ਨਹੀਂ ਜਾਪ ਰਹੇ। ਕਿਸਾਨਾਂ ਦੀ ਚਿੱਠੀ ਦਾ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ ਹੈ। ਗਰੇਵਾਲ ਨੇ ਕਿਹਾ ਕਿ ਧੌਂਸ ਦੇ ਨਾਲ
