June ’84 ਘੱਲੂਘਾਰਾ ਯਾਦਗਾਰੀ ਸਮਾਗਮ ‘ਤੇ ਪਹੁੰਚੀਆਂ ਟਕਰਾਅ ਵਾਲੀਆਂ ਧਿਰਾਂ
ਅੱਜ 6 ਜੂਨ 2025 ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਦੀ ਯਾਦ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਹਨ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਧਿਰਾਂ ਦੀ ਮੌਜੂਦਗੀ ਨੇ ਸਥਿਤੀ ਨੂੰ ਗੰਭੀਰ ਬਣਾਇਆ ਹੈ। ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੱਮਾ ਅਤੇ ਜਥੇਦਾਰ ਗਿਆਨੀ
