ਕੇਂਦਰ ਸਰਕਾਰ ਨੇ ਦੂਜੇ ਦਿਨ ਹੀ ਛੋਟੀਆਂ ਬੱਚਤਾਂ ਸਕੀਮਾਂ ਉੱਤੇ ਵਿਆਜ ਦਰਾਂ ਵਿਚ ਕਟੌਤੀ ਦਾ ਫੈਸਲਾ ਲਿਆ ਵਾਪਸ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਵਿੱਤੀ ਸਾਲ 2021-22 ਦੀ ਪਹਿਲੀ ਤਿਮਾਹੀ ਦੇ ਲਈ ਛੋਟੀਆਂ ਬਚਤ ਯੋਜਨਾਵਾਂ ਯੋਜਨਾਵਾਂ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਦੇ ਆਪਣੇ ਐਲਾਨ ਨੂੰ ਦੂਜੇ ਦਿਨ ਹੀ ਵਾਪਸ ਲੈ ਲਿਆ ਹੈ। ਇਸ ਫੈਸਲੇ ਅਨੁਸਾਰ ਨਵੀਆਂ ਵਿਆਜ਼ ਦਰਾਂ ਅੱਜ ਤੋਂ 30 ਜੂਨ 2021 ਤੱਕ ਲਾਗੂ ਹੋਣੀਆਂ ਸਨ। ਹੁਣ
