ਘੱਟ ਹੋਏ PM ਮੋਦੀ ਦੇ ਫੈਨ, ਕੀ ਸੱਚੀ-ਮੁੱਚੀ ਖੁੱਲ੍ਹ ਰਹੀਆਂ ਲੋਕਾਂ ਦੀ ਅੱਖਾਂ, ਪੜ੍ਹੋ ਇਹ ਖ਼ਾਸ ਸਰਵੇ
- by admin
- May 19, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਨੇ ਕਈ ਚੀਜਾਂ ਦਾ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ ਹੈ। ਕੇਂਦਰ ਸਰਕਾਰ ਦੇ ਕੋਰੋਨਾ ਤੋਂ ਬਚਾਅ ਅਤੇ ਮਰੀਜ਼ਾਂ ਦੀ ਦਵਾ ਦਾਰੂ ਨੂੰ ਲੈ ਕੇ ਵੀ ਕਈ ਸਵਾਲ ਉੱਠੇ ਹਨ। ਹੁਣ ਇਕ ਸਰਵੇ ਦੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੈਨ ਫਾਲਵਿੰਗ ਘੱਟ ਹੋਈ
ਇਹ ਹਨ ਕੋਰੋਨਾ ਮਾਂਹਮਾਰੀ ਦੌਰਾਨ ਸਭ ਤੋਂ ਨਖਿੱਧ ਭੂਮਿਕਾ ਨਿਭਾਉਣ ਵਾਲੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ, ਸਾਡੇ PM ਪਹਿਲੇ ਨੰਬਰ ‘ਤੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਾਂਹਮਾਰੀ ਨੂੰ ਕੰਟਰੋਲ ਕਰਨ ਲਈ ਵੱਖ ਵੱਖ ਦੇਸ਼ਾਂ ਦੇ ਲੀਡਰਾ ਵੱਲੋਂ ਆਪਣੇ ਆਪਣੇ ਦਾਅਵੇ ਕੀਤੇ ਗਏ ਹਨ। ਪਰ ਇਕ ਰਿਪੋਰਟ ਨੇ ਹੋਰ ਹੀ ਖੁਲਾਸੇ ਕਰ ਦਿੱਤੇ ਹਨ। ਇਸ ਅਨੁਸਾਰ ਕਈ ਅਜਿਹੇ ਮੌਜੂਦਾ ਤੇ ਸਾਬਕਾ ਲੀਡਰ ਵੀ ਹਨ ਜਿਨ੍ਹਾਂ ਨੇ ਇਸ ਲਾਗ ਨਾਲ ਨਿਪਟਣ ਲਈ ਬਹੁਤ ਹਲਕੇ ਤਰੀਕੇ ਨਾਲ
ਕਿਤੇ ਕੋਰੋਨਾ ਦੇ ਸਿਖਰਾਂ ਵੱਲ ‘ਤੇ ਨਹੀਂ ਵਧ ਰਿਹਾ ਪੰਜਾਬ, ਪੜ੍ਹੋ ਕੀ ਨੇ ਹਾਲਾਤ
- by admin
- May 19, 2021
- 0 Comments
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਤਕਰੀਬਨ ਸਾਰੇ ਹੀ ਸੂਬੇ ਪ੍ਰਭਾਵਿਤ ਹੋ ਰਹੇ ਹਨ। ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਲੇ ਦੋ ਹਫਤਿਆਂ ਦਰਮਿਆਨ ਪੰਜਾਬ ਸਣੇ ਤਾਮਿਲਨਾਡੂ ਅਤੇ ਅਸਾਮ ਇਸ ਬਿਮਾਰੀ ਦੀ ਸ਼ਿਖਰ ਨੂੰ ਛੂਹ ਸਕਦੇ
ਕਿਸਾਨਾਂ ਨੇ ਸਰਕਾਰ ਨੂੰ ਆਪਣੀ ਨਵੀਂ ਨੀਤੀ ਵਾਪਸ ਲੈਣ ਦੀ ਦਿੱਤੀ ਚਿਤਾਵਨੀ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਰਸਾਇਣਕ ਖਾਦ ਡਾਈ ਅਮੋਨੀਅਮ ਫਾਸਫੇਟ ਜਾਂ ਡੀਏਪੀ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਕਿਸਾਨ ਲੀਡਰਾਂ ਨੇ ਦੱਸਿਆ ਕਿ ਸਹਿਕਾਰੀ ਖੇਤਰ ਦੇ Indian Farmers Fertilisers Cooperative (IFFCO) ਨੇ 50 ਕਿਲੋ ਡੀਏਪੀ ਖਾਦ ਦੀ ਕੀਮਤ ਵਿੱਚ 58.33 ਫੀਸਦੀ ਵਾਧਾ ਕੀਤਾ
ਰਾਮ ਰਹੀਮ ਨੇ ਮੰਗੀ ਪੈਰੋਲ, ਮਾਂ ਦੀ ਸਿਹਤ ਦਾ ਦਿੱਤਾ ਹਵਾਲਾ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ :- ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਨੇ ਹੰਗਾਮੀ ਹਾਲਤ ਵਿੱਚ ਪੈਰੋਲ ਮੰਗੀ ਹੈ। ਰਾਮ ਰਹੀਮ ਨੇ ਜੇਲ੍ਹ ਮੁਖੀ ਨੂੰ ਇਸ ਸਬੰਧੀ ਅਰਜ਼ੀ ਦਿੱਤੀ ਹੈ। ਅਰਜ਼ੀ ਵਿੱਚ ਉਸਨੇ ਆਪਣੀ ਮਾਂ ਦੀ ਹਾਲਤ ਗੰਭੀਰ ਹੋਣ ਬਾਰੇ ਦੱਸਿਆ ਹੈ। ਰਾਮ ਰਹੀਮ ਦੀ ਅਰਜ਼ੀ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਤੇ ਰੋਹਤਕ
ਕਰੋਨਾ ਮਰੀਜ਼ਾਂ ਨੂੰ ਬਚਾਉਣ ਵਾਲੇ ਡਾਕਟਰ ਦੀ ਕਰੋਨਾ ਨੇ ਲਈ ਜਾਨ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪਿਛਲੇ ਕਈ ਦਿਨਾਂ ਤੋਂ ਕਰੋਨਾ ਮਰੀਜ਼ਾਂ ਦੀਆਂ ਮੌਤਾਂ ਦਾ ਵੱਡਾ ਅੰਕੜਾ ਸਾਹਮਣੇ ਆਇਆ ਹੈ। ਇਸ ਲਈ ਰਾਜਿੰਦਰਾ ਹਸਪਤਾਲ ਦੇ ਇੱਕ ਪੂਰੇ ਵਾਰਡ ਨੂੰ ਫੌਜ ਦੇ ਹਵਾਲੇ ਕੀਤਾ ਗਿਆ ਸੀ। ਕਰੋਨਾ ਮਹਾਂਮਾਰੀ ਕਰਕੇ ਰਾਜਿੰਦਰਾ ਹਸਪਤਾਲ ਦੇ 37 ਸਾਲਾ ਡਾਕਟਰ ਰਾਜਨ ਕੁਮਾਰ ਦੀ ਮੌਤ ਹੋ ਗਈ
ਬਹਿਬਲ ਕਲਾਂ ਮਾਮਲਾ : ਕਰੋਨਾ ਨੇ ਟਾਲੀ ਮਾਮਲੇ ਦੀ ਸੁਣਵਾਈ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਨੂੰ ਹੁਣ ਲੰਮਾ ਸਮਾਂ ਲੱਗੇਗਾ। ਫਰੀਦਕੋਟ ਦੀ ਸੈਸ਼ਨ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਨੂੰ ਅੱਗੇ ਮੁਲਤਵੀ ਕਰ ਦਿੱਤਾ ਹੈ। ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਮਾਮਲੇ ਦੀ ਹੋਣ ਵਾਲੀ ਸੁਣਵਾਈ ਨਹੀਂ ਹੋ
ਲੁਧਿਆਣਾ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ 31 ਮਈ ਤੱਕ ਵਧੇ ਕਰਫਿਊ ਦੌਰਾਨ ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਸੀ.ਬੀ.ਐੱਸ.ਈ. ਅਤੇ ਸੀ.ਆਈ.ਐੱਸ.ਸੀ.ਈ. ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਪੇਪਰ ਕਰਵਾਉਣ ਦੀ ਛੋਟ ਦਿੱਤੀ ਹੈ। 11ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ
ਗੁਰਬਾਣੀ ਦੇ ਗੁੱਝੇ ਭੇਦਾਂ ਦੇ ਗਿਆਤਾ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਅੰਤਿਮ ਵਿਦਾਈ
- by admin
- May 18, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸਸਕਾਰ ਕੀਤਾ ਗਿਆ ਹੈ। ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਜਥੇਦਾਰ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਹਰਭਜਨ ਕੌਰ, ਉਨ੍ਹਾਂ ਦੀ ਧੀ
