Punjab

ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਰਹੇਗੀ ਹੀਟ ਵੇਵ ਦਾ ਅਲਰਟ ਜਾਰੀ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਗਰਮੀ ਪੈ ਰਹੀ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸੀ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵਧਿਆ ਹੈ, ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਅੱਜ ਤੋਂ ਤਿੰਨ ਦਿਨਾਂ ਲਈ ਯਾਨੀ

Read More
India

ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਘਾਟੀ ਤੋਂ ਲੈ ਕੇ ਦਿੱਲੀ ਤੱਕ ਸਖ਼ਤ ਸੁਰੱਖਿਆ ਪ੍ਰਬੰਧ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਦੇ ਇੱਕ ਸਮੂਹ ‘ਤੇ ਗੋਲੀਬਾਰੀ ਕੀਤੀ ਗਈ। ਇਹ ਘਟਨਾ ਬੈਸਰਨ ਘਾਟੀ ਦੀ ਹੈ।  ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦਿੱਲੀ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਮੰਗਲਵਾਰ ਨੂੰ

Read More
India

ਭਾਰਤ ਦਾ ਸਵਿਟਰਜ਼ਰਲੈਂਡ ਕਹੇ ਜਾਂਦੇ ਪੁਲਵਾਮਾ ‘ਚ 27 ਜਣਿਆਂ ਨੂੰ ਗੋਲੀਆਂ ਨਾਲ ਭੁੰਨਿਆ

ਭਾਰਤ ਦਾ ਸਵਿਟਰਜ਼ਰਲੈਂਡ ਕਹੇ ਜਾਂਦੇ ਕਸ਼ਮੀਰ ਦੇ ਖੂਬਸੂਰਤ ਸ਼ਹਿਰ ਪਹਿਲਗਾਮ ਇਲਾਕੇ ’ਚ ਫੌਜੀ ਵਰਦੀ ’ਚ ਆਏ ਹਮਲਾਵਰਾਂ ਨੇ ਕੁਦਰਤ ਦੀ ਖੂਬਸੂਰਤੀ ਦਾ ਆਨੰਦ ਮਾਣਦੇ 26 ਸੈਲਾਨੀਆਂ ਸਮੇਤ 27 ਜਣਿਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ, ਨਿਸ਼ਾਨਾ ਖਾਸ ਤੌਰ ਤੇ ਪੁਰਸ਼ਾਂ ਨੂੰ ਬਣਾਇਆ ਗਿਆ, ਇਸ ਬੇਰਹਿਮ ਹਮਲੇ ਚ ਭਾਰਤ ਦੇ 6 ਸੂਬਿਆਂ ਦੇ25 ਲੋਕ ਅਤੇ 2 ਵਿਦੇਸ਼ੀ

Read More
Punjab

ਪੰਜਾਬ ਸਰਕਾਰ ਦਾ ਖਿਡਾਰੀਆਂ ਲਈ ਖ਼ਾਸ ਐਲਾਨ, ਨਿਕਲੀ ਭਰਤੀ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਹੁਣ ਪੀ.ਐਸ.ਪੀ.ਸੀ.ਐਲ. ਵਿਚ ਕਰੀਬ 60 ਖਿਡਾਰੀਆਂ ਦੀ ਭਰਤੀ ਕਰਨ ਜਾ ਰਹੀ ਹੈ। ਇਹ ਭਰਤੀ ਸਾਲ 2017 ਤੋਂ ਬੰਦ ਪਈ ਸੀ, ਜਿਸ ਨੂੰ ਹੁਣ ਦੁਬਾਰਾ ਚਾਲੂ ਕੀਤਾ ਗਿਆ ਹੈ। ਇਸ ਬਾਬਤ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਦਿੱਤੀ ਹੈ। ਇਹ ਵੀ ਪੜ੍ਹੋ

Read More
India

ਯੂਪੀਐਸਸੀ ਸਿਵਲ ਸਰਵਿਸ ਦੇ ਫਾਈਨਲ ਨਤੀਜੇ ਦਾ ਐਲਾਨ: ਪ੍ਰਯਾਗਰਾਜ ਦੀ ਸ਼ਕਤੀ ਦੂਬੇ ਬਣੀ ਟਾਪਰ

ਯੂਪੀਐਸਸੀ ਨੇ ਸਿਵਲ ਸੇਵਾਵਾਂ ਪ੍ਰੀਖਿਆ 2024 ਦਾ ਅੰਤਿਮ ਨਤੀਜਾ ਜਾਰੀ ਕਰ ਦਿੱਤਾ ਹੈ। ਪ੍ਰਯਾਗਰਾਜ ਦੀ ਸ਼ਕਤੀ ਦੂਬੇ ਆਲ ਇੰਡੀਆ ਟਾਪਰ ਬਣ ਗਈ ਹੈ। ਕੁੱਲ 1009 ਉਮੀਦਵਾਰਾਂ ਦੇ ਨਾਮ ਮੈਰਿਟ ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ। ਮੈਰਿਟ ਸੂਚੀ ਅਧਿਕਾਰਤ ਵੈੱਬਸਾਈਟ upsc.gov.in ‘ਤੇ ਜਾਰੀ ਕੀਤੀ ਗਈ ਹੈ। ਪ੍ਰਯਾਗਰਾਜ ਦੇ ਸ਼ਕਤੀ ਦੂਬੇ ਟਾਪਰ ਬਣੇ ਪ੍ਰਯਾਗਰਾਜ, ਯੂਪੀ ਦੀ ਸ਼ਕਤੀ

Read More
Punjab

ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ਫਿਲਹਾਲ ਰੋਕ: ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ

ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰਨੇਡਾਂ ਦੀ ਆਮਦ ਸਬੰਧੀ ਦਿੱਤੇ ਗਏ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਰਾਜ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜਾਂਚ ਜਾਰੀ ਰਹੇਗੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7

Read More
India

ਸੋਨੇ ਦੀ ਕੀਮਤ ਵਿੱਚ ਉਛਾਲ, ਟੁੱਟੇ ਸਾਰੇ ਰਿਕਾਰਡ

ਬਿਨਾਂ ਬ੍ਰੇਕਾਂ ਵਾਲੇ ਵਾਹਨ ਵਾਂਗ ਦੌੜਦਾ ਸੋਨਾ 1 ਲੱਖ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਸੋਨੇ ਦੀ ਕੀਮਤ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸੋਨਾ ਚਾਂਦੀ ਨਾਲੋਂ ਮਹਿੰਗਾ ਹੋ ਗਿਆ ਹੈ। ਘਰੇਲੂ ਬਾਜ਼ਾਰ ਵਿੱਚ ਅੱਜ ਮੰਗਲਵਾਰ 22 ਅਪ੍ਰੈਲ ਨੂੰ ਸੋਨੇ ਦੀ ਕੀਮਤ 1.70

Read More
India Manoranjan

ਈ.ਡੀ. ਨੇ ਅਦਾਕਾਰ ਮਹੇਸ਼ ਬਾਬੂ ਨੂੰ ਜਾਰੀ ਕੀਤਾ ਸੰਮਨ

ਤੇਲਗੂ ਅਦਾਕਾਰ ਮਹੇਸ਼ ਬਾਬੂ ED ਦੇ ਰੇਡਾਰ ਤੇ ਆ ਚੁੱਕਾ ਹੈ ਅਤੇ ਮਹੇਸ਼ ਬਾਬੂ ਨੂੰ ਕਥਿਤ ਰੀਅਲ ਅਸਟੇਟ ਧੋਖਾਧੜੀ ਦੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ ਪੜਤਾਲ ਲਈ ਤਲਬ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬਾਬੂ ਨੂੰ 28 ਅਪਰੈਲ ਨੂੰ ਸੰਘੀ ਜਾਂਚ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕਥਾਮ ਐਕਟ

Read More
Khetibadi Punjab

ਕਪੂਰਥਲਾ ‘ਚ 200 ਏਕੜ ਕਣਕ ਦੀ ਫਸਲ ਤੇ ਨਾੜ ਅੱਗ ਲੱਗਣ ਕਾਰਨ ਸੜ ਕੇ ਸੁਆਹ

ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਕਸਬੇ ਦੇ ਤਿੰਨ ਪਿੰਡਾਂ ਵਿੱਚ ਕਣਕ ਦੇ ਖੇਤਾਂ ਨੂੰ ਅੱਗ ਲੱਗ ਗਈ। ਤਲਵਾੜਾ, ਖੱਸਣ ਅਤੇ ਮਾਡਲ ਟਾਊਨ ਵਿੱਚ ਲੱਗੀ ਇਸ ਅੱਗ ਵਿੱਚ 200 ਏਕੜ ਕਣਕ, ਨਾੜ ਅਤੇ ਚਾਰਾ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਸਮਾਨ ਤੱਕ ਪਹੁੰਚ ਰਹੀਆਂ ਸਨ। ਇਸ ਹਾਦਸੇ ਵਿੱਚ ਕਈ ਕਿਸਾਨਾਂ

Read More
India

ਕਰਨਾਟਕ ਦੇ ਸਾਬਕਾ ਡੀਜੀਪੀ ਕਤਲ ਮਾਮਲਾ, ਧੀ-ਪਤਨੀ ਗ੍ਰਿਫ਼ਤਾਰ: ਗੂਗਲ ਦੀ ਮਦਦ ਨਾਲ ਕਤਲ ਦੀ ਸਾਜ਼ਿਸ਼ ਰਚੀ

ਕਰਨਾਟਕ ਦੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਓਮ ਪ੍ਰਕਾਸ਼ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਡੀਜੀਪੀ ਦੀ ਪਤਨੀ ਪੱਲਵੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਧੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Read More