ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ, 12 ਵਜੇ ਕਰੇਗੀ ਪ੍ਰੈੱਸ ਕਾਨਫਰੰਸ
- by admin
- February 9, 2021
- 0 Comments
‘ਦ ਖ਼ਾਲਸ ਬਿਊਰੋ :- ਦਿੱਲੀ ਪੁਲੀਸ ਨੇ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਪੈਸ਼ਲ ਸੈੱਲ ਨੇ ਦੀਪ ਸਿੱਧੂ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਹੈ। 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਦੀਪ ਸਿੱਧੂ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਿਸ ਨੇ ਚੰਡੀਗੜ੍ਹ ਅਤੇ ਅੰਬਾਲਾ
ਪੱਤਰਕਾਰ ਮਨਦੀਪ ਪੂਨੀਆ ਨੇ ਦੱਸਿਆ ਤਿਹਾੜ ਜੇਲ੍ਹ ‘ਚ ਬੰਦ ਕਿਸਾਨਾਂ ਦਾ ਹਾਲ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੱਤਰਕਾਰ ਮਨਦੀਪ ਪੂਨੀਆ ਨੇ ਸਿੰਘੂ ਬਾਰਡਰ ਤੋਂ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ਼ ਰਾਹੀਂ ਕਿਹਾ ਕਿ 30 ਜਨਵਰੀ ਨੂੰ ਜੋ ਘਟਨਾ ਹੋਈ, ਪੁਲਿਸ ਵੱਲੋਂ ਮੈਨੂੰ ਵਾਰ-ਵਾਰ ਕਿਹਾ ਗਿਆ ਸੀ ਕਿ ਹੁਣ ਤੋਂ ਤੂੰ ਤਿਹਾੜ ਤੋਂ ਹੀ ਰਿਪੋਰਟਿੰਗ ਕਰਨਾ। ਤਿਹਾੜ ਜੇਲ੍ਹ ਵਿੱਚ ਬਹੁਤ ਸਾਰੇ ਕਿਸਾਨ ਬੰਦ ਸਨ। ਜੇਲ੍ਹ ਵਿੱਚ ਮੇਰੇ
ਕਿਸਾਨ ਹਨ ਤਾਕਤ, ਸਬਰ ਅਤੇ ਹਿੰਮਤ ਦੀ ਮਿਸਾਲ, ਨਸਰੂਦੀਨ ਸ਼ਾਹ ਨੇ ਕਿਸਾਨਾਂ ਨੂੰ ਕੀਤਾ ਸਲਾਮ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਾਲੀਵੁੱਡ ਅਦਾਕਾਰ ਨਸਰੂਦੀਨ ਸ਼ਾਹ ਨੇ ਕਿਸਾਨੀ ਅੰਦੋਲਨ ਦੇ ਸਮਰਥਨ ‘ਚ ਕਿਹਾ ਕਿ ਹਜ਼ਾਰਾਂ ਬਜ਼ੁਰਗ, ਬੱਚੇ ਕੜਕਦੀ ਠੰਡ ਵਿੱਚ ਦਿੱਲੀ ਦੀਆਂ ਸੜਕਾਂ ‘ਤੇ ਆਪਣੇ ਹੱਕ ਲੈਣ ਲਈ ਇਕੱਠਾ ਹੋਏ ਹਨ, ਉਨ੍ਹਾਂ ਸਾਰਿਆਂ ਨੂੰ ਮੇਰਾ ਸਲਾਮ ਹੈ। ਉਨ੍ਹਾਂ ਕਿਹਾ ਕਿ ਇਸ ਮੁਲਕ ਦੀ ਹਕੂਮਤ ਤੁਹਾਡੇ ਨਾਲ ਜਿਸ ਤਰ੍ਹਾਂ ਦਾ ਸਲੂਕ ਕਰ
ਮਾਨਸਾ ਵਿੱਚ ਨਗਰ ਕੌਂਸਲ ਚੋਣਾਂ ‘ਚ ਬੀਜੇਪੀ ਦਾ ਬਾਈਕਾਟ ਕਰਨ ਲਈ ਕੀਤਾ ਜਾ ਰਿਹਾ ਹੈ ਪ੍ਰਚਾਰ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਮਾਨਸਾ ਜ਼ਿਲ੍ਹੇ ਵਿੱਚ ਰੁਲਦੂ ਸਿੰਘ ਮਾਨਸਾ ਦੀ ਪੰਜਾਬ ਕਿਸਾਨ ਯੂਨੀਅਨ ਜਥੇਬੰਦੀ ਵੱਲੋਂ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਬੀਜੇਪੀ ਨੂੰ ਵੋਟ ਨਾ ਪਾਉਣ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬੀਜੇਪੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਕਾਰਕੁੰਨਾਂ ਵੱਲੋਂ ਆਪਣੀਆਂ ਗੱਡੀਆਂ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੌਦੀਪ ਦਾ ਕੇਸ ਮਨੁੱਖੀ ਅਧਿਕਾਰਾਂ ਦੇ ਵਕੀਲਾਂ ਨੂੰ ਲੜਨ ਦੀ ਕਰੇਗੀ ਸ਼ਿਫਾਰਿਸ਼ – ਪੰਧੇਰ
- by admin
- February 8, 2021
- 0 Comments
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਨੌਦੀਪ ਕੌਰ ਖਿਲਾਫ 12 ਜਨਵਰੀ ਨੂੰ ਐਫਆਈਆਰ ਹੋਈ ਸੀ। ਨੌਦੀਪ ਦੇ ਪੂਰੇ ਕੇਸ ਬਾਰੇ ਸਾਨੂੰ ਨਹੀਂ ਪਤਾ ਸੀ। ਉਹ ਲੇਬਰ ਹੱਕਾਂ ਲਈ ਲੜਦੀ ਹੈ। ਉਹ ਪੀਐਚਡੀ ਕਰ ਰਹੀ ਹੈ। ਮਨੁੱਖੀ ਅਧਿਕਾਰਾਂ ਦੇ ਵਕੀਲ ਵੀ ਆ
ਝਾਰਖੰਡ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਝਾਰਖੰਡ ਸਰਕਾਰ ਨੇ ਉੱਤਰਾਖੰਡ ਦੇ ਵਿੱਚ ਗਲੇਸ਼ੀਅਰ ਟੁੱਟਣ ਕਾਰਨ ਹੋਈ ਤਬਾਹੀ ਦੇ ਮੱਦੇਨਜ਼ਰ ਆਪਣੇ ਸੂਬਿਆਂ ਦੇ ਲੋਕਾਂ ਦੇ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪਲਾਈਨ ਨੰਬਰ ਉਨ੍ਹਾਂ ਲੋਕਾਂ ਦੇ ਲਈ ਜਾਰੀ ਕੀਤੇ ਗਏ ਹਨ, ਜੋ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਫਸੇ ਹੋਏ ਹਨ। ਵੇਖੋ, ਝਾਰਖੰਡ ਸਰਕਾਰ ਵੱਲੋਂ ਹੈਲਪਲਾਈਨ
ਉੱਤਰਾਖੰਡ ਦੀ ਤਬਾਹੀ ‘ਤੇ ਆਸਟਰੇਲੀਆ, ਨੇਪਾਲ ਅਤੇ ਅਮਰੀਕਾ ਨੇ ਜਤਾਈ ਡੂੰਘੀ ਹਮਦਰਦੀ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰਾਖੰਡ ਵਿੱਚ ਗਲੇਸ਼ੀਅਰ ਟੁੱਟਣ ਦੇ ਨਾਲ ਹੋਈ ਤਬਾਹੀ ਵਿੱਚ ਵੱਖ-ਵੱਖ ਦੇਸ਼ਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਨ੍ਹਾਂ ਦੇਸ਼ਾਂ ਵੱਲੋਂ ਪੀੜਤ ਪਰਿਵਾਰਾਂ ਦੇ ਨਾਲ ਖੜਨ ਦਾ ਭਰੋਸਾ ਦਿੱਤਾ ਗਿਆ ਹੈ। ਆਸਟਰੇਲੀਆ ਦੇ ਪ੍ਰਧਾਨਮੰਤਰੀ ਸਕਾਟ ਮੌਰੀਸਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਮੌਰੀਸਨ ਨੇ ਕਿਹਾ ਕਿ ‘ਆਸਟਰੇਲੀਆ ਇਸ ਬਹੁਤ
ਸੰਯੁਕਤ ਰਾਸ਼ਟਰ ਵੱਲੋਂ ਉੱਤਰਾਖੰਡ ‘ਚ ਹੋਈ ਤਬਾਹੀ ‘ਚ ਹਰ ਸੰਭਵ ਮਦਦ ਦੇਣ ਦਾ ਐਲਾਨ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ :- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਤਪੋਵਨ ਖੇਤਰ ਦੇ ਰੈਨੀ ਪਿੰਡ ਵਿੱਚ ਕੱਲ੍ਹ ਗਲੇਸ਼ੀਅਰ ਟੁੱਟਣ ਦੇ ਕਾਰਨ ਹੋਈ ਤਬਾਹੀ ‘ਤੇ ਦੁੱਖ ਪ੍ਰਗਟ ਕਰਦਿਆਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਨੇ ਕਿਹਾ ਕਿ ਲੋੜ ਪੈਣ ’ਤੇ ਸੰਯੁਕਤ ਰਾਸ਼ਟਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਦੇਣ ਲਈ ਤਿਆਰ ਹੈ। ਗੁਟੇਰੇਜ਼ ਦੇ ਬੁਲਾਰੇ ਸਟੀਫਨ
ਉੱਤਰਾਖੰਡ ‘ਚ ਗਲੇਸ਼ੀਅਰ ਟੁੱਟਣ ਨਾਲ ਪ੍ਰਭਾਵਿਤ ਲੋਕਾਂ ਲਈ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਕੀਤੀ ਅਰਦਾਸ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ-ਕਸ਼ਮੀਰ ਦੇ ਇੱਕ ਸਕੂਲ ਦੇ ਵਿਦਿਆਰਥੀਆਂ ਨੇ ਉੱਤਰਾਖੰਡ ਵਿੱਚ ਗਲੇਸ਼ੀਅਰ ਟੁੱਟਣ ਨਾਲ ਹੋਈ ਤਬਾਹੀ ਵਿੱਚ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਤੌਰ ‘ਤੇ ਅਰਦਾਸ ਕੀਤੀ। ਵਿਦਿਆਰਥੀਆਂ ਨੇ ਅਰਦਾਸ ਕਰਦੇ ਹੋਏ ਕਿਹਾ ਕਿ ਤਬਾਹੀ ਦੌਰਾਨ ਗੁੰਮ ਹੋਏ ਸਾਰੇ ਲੋਕ ਜਲਦ ਤੋਂ ਜਲਦ ਆਪਣੇ ਪਰਿਵਾਰ ਨੂੰ ਮਿਲਣ। ਅਰਦਾਸ ਵਿੱਚ ਸਕੂਲ ਦੇ ਅਧਿਆਪਕ ਵੀ
