ਸਿਰਸਾ ਖਿਲਾਫ ਅਕਾਲ ਤਖਤ ਪਹੁੰਚੇ ਜੀਕੇ ਦਾ ਵੱਡਾ ਖੁਲਾਸਾ, 5 ਲੱਖ ਰੁਪਏ ਦੇਣ ਦਾ ਕਿਉਂ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਦਾਕਾਰ ਅਮਿਤਾਭ ਬੱਚਨ ਵੱਲੋਂ ਲਏ ਗਏ 2 ਕਰੋੜ ਰੁਪਏ ਨੂੰ ਲੈ ਕੇ ਕਾਫੀ ਵਿਵਾਦ ਛਿੜਿਆ ਹੋਇਆ ਹੈ ਅਤੇ ਵੱਖ-ਵੱਖ ਪੰਥਕ ਧਿਰਾਂ, ਸਿਆਸੀ ਧਿਰਾਂ ਵੱਲੋਂ ਸਿਰਸਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ
