ਹਰਿਆਣਾ ਦੇ CM ਦਾ ਮੁੜ ਕਿਸਾਨੀ ਅੰਦੋਲਨ ਵੱਲ ਗਿਆ ਧਿਆਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਇਸ ਦਰਮਿਆਨ ਸਿਆਸੀ ਲੀਡਰਾਂ ਵੱਲੋਂ ਕਿਸਾਨੀ ਅੰਦੋਲਨ ‘ਤੇ ਲਗਾਤਾਰ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਸਿਆਸੀ ਲੀਡਰਾਂ ਵੱਲੋਂ ਹੁਣ ਕਰੋਨਾ ਨੂੰ ਆਧਾਰ ਬਣਾ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ
