IG ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਦੀ ਇਸ ਬਾਰ ਦੇ ਬਣੇ ਮੈਂਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਬਾਰ ਮੈਂਬਰ ਬਣੇ ਹਨ। ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਧੰਦ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਉਹ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਮੈਂਬਰ ਬਣੇ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ
