ਕਰੋਨਾ ਮਰੀਜ਼ਾਂ ਦੀਆਂ ਸ਼ਮਸ਼ਾਨਘਾਟ ਜਾਂ ਨਦੀਆਂ ਵਿੱਚ ਮਿਲ ਰਹੀਆਂ ਹਨ ਲਾਸ਼ਾਂ ਦੀਆਂ ਲੰਮੀਆਂ ਕਤਾਰਾਂ – ਭਗਵੰਤ ਮਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿੱਚ ਕਰੋਨਾ ਦੇ ਮੌਜੂਦਾ ਹਾਲਾਤਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕੇ ਹਨ। ਭਗਵੰਤ ਮਾਨ ਨੇ ਕੈਪਟਨ ਸਰਕਾਰ ‘ਤੇ ਕਰੋਨਾ ਸਥਿਤੀ ਨਾਲ ਨਜਿੱਠਣ ਵਿੱਚ ਫੇਲ੍ਹ ਹੋਣ ਦੇ ਦੋਸ਼ ਲਾਏ ਹਨ। ਭਗਵੰਤ ਮਾਨ ਨੇ ਕਿਹਾ ਕਿ
