ਸ਼੍ਰੋਮਣੀ ਕਮੇਟੀ ਦਾ ਕੋਵਿਡ ਮਰੀਜ਼ਾਂ ਲਈ ਇੱਕ ਵਾਰ ਫਿਰ ਵੱਡਾ ਉਪਰਾਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਕਈ ਅਹਿਮ ਐਲਾਨ ਕੀਤੇ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ‘ਧਰਮ ਪ੍ਰਚਾਰ ਦੇ ਖੇਤਰ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ ਨੂੰ ਆਨਲਾਈਨ ਕੋਰਸਾਂ ਨੂੰ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਸਾਰੇ ਸਿੱਖ ਪ੍ਰਚਾਰਕ, ਵਿਦਵਾਨ ਸਕੂਲਾਂ, ਕਾਲਜਾਂ
