ਬਹਿਬਲ ਕਲਾ ਗੋਲੀਕਾਂਡ – ਪੈਦਲ ਮਾਰਚ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਚੁੱਕਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਦੇ ਰੋਸ ਵਜੋਂ ਪੰਜਾਬ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲ ਪੈਦਲ ਮਾਰਚ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ
