ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫਿਲਹਾਲ ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਦੀ ਦਿੱਤੀ ਸਲਾਹ
‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਵਿੱਚ ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਦੇ ਖਿਲਾਫ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਦਾ ਅੱਜ ਦੂਜਾ ਦਿਨ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਫਿਲ਼ਹਾਲ ਖੇਤੀ ਕਾਨੂੰਨਾਂ ਉੱਤੇ ਰੋਕ ਲਾਉਣ ਉੱਤੇ ਵਿਚਾਰ ਕਰੇ। ਪਰ
