ਪੰਜਾਬ ਸਰਕਾਰ ਵੱਲੋਂ ਰਹਿੰਦੇ ਵਾਅਦੇ ਜਲਦ ਕੀਤੇ ਜਾਣਗੇ ਪੂਰੇ – ਵੇਰਕਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਅੱਜ ਅਨਸੂਚਿਤ ਜਾਤੀ ਵਿਧਾਇਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਚਰਨਜੀਤ ਚੰਨੀ, ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਅਰੁਣਾ ਚੌਧਰੀ ਸ਼ਾਮਿਲ ਹੋਏ। ਮੀਟਿੰਗ ਤੋਂ ਬਾਅਦ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਇੱਕ ਪਰਿਵਾਰਕ ਬੈਠਕ ਸੀ, ਇਸ ਵਿੱਚ ਅਨੁਸੂਚਿਤ
