ਕਿਸਾਨ ਮੋਰਚਿਆਂ ‘ਤੇ ਹੀ ਮਨਾਉਣਗੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਕੱਲ੍ਹ ਕਿਸਾਨ ਮੋਰਚਿਆਂ ‘ਤੇ ਮਨਾਇਆ ਜਾਵੇਗਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਇੱਕ ਮੀਟਿੰਗ ਕਰਕੇ ਇਹ ਫੈਸਲਾ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਨੇ ਅੱਜ ਸਾਂਝੇ ਤੌਰ ‘ਤੇ ਦੇਸ਼ ਪੱਧਰੀ ਕਿਸਾਨ-ਮਜ਼ਦੂਰ ਲਹਿਰ ਨੂੰ ਏਕਤਾ
