ਕਰੋਨਾ ਕਾਲ ‘ਚ ਕਿਸਾਨ ਆਏ ਅੱਗੇ, ਦਿੱਲੀ ਦੇ ਇਸ ਹਸਪਤਾਲ ਨੂੰ ਦੇਣਗੇ 20 ਸਟਰੈਚਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕਰੋਨਾ ਮਹਾਂਮਾਰੀ ਕਾਰਨ ਮਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਮੋਰਚੇ ਵੱਲੋਂ ਸ਼ਹੀਦ ਭਗਤ ਸਿੰਘ ਯੂਥ ਬ੍ਰਿਗੇਡ ਦੇ ਸਹਿਯੋਗ ਨਾਲ ਦਿੱਲੀ ਦੇ ਰਾਜਾ ਹਰੀਸ਼ਚੰਦਰ ਹਸਪਤਾਲ ਦੇ ਬਾਹਰ ਲੰਗਰ ਦੀ ਸੇਵਾ ਕੀਤੀ ਗਈ। ਕਿਸਾਨ ਲੀਡਰਾਂ ਨੇ ਕੱਲ੍ਹ ਇਸ ਹਸਪਤਾਲ ਨੂੰ 20 ਸਟਰੈਚਰ ਦੇਣ
