ਪਤਨੀ ਤੇ ਬੱਚਿਆਂ ਦੀ ਦੇਖਭਾਲ ਨਾ ਕਰਨ ਕਰਕੇ ਕਰਦੇ ਖ਼ੁਦਕੁਸ਼ੀ! ਮੋਦੀ ਦੇ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਡਰਪੋਕ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਮੁੱਦੇ ਹੱਲ ਕਰਨ ਲਈ ਗੱਲਬਾਤ ਦਾ ਸੱਦਾ ਦੇ ਰਹੀ ਹੈ ਤੇ ਦੂਜੇ ਪਾਸੇ ਉਨ੍ਹਾਂ ਦੇ ਹੀ ਮੰਤਰੀ ਕਿਸਾਨਾਂ ਲਈ ਮੰਦੇ ਸ਼ਬਦ ਬੋਲ ਰਹੇ ਹਨ। ਕਰਨਾਟਕ ਦੇ ਖੇਤੀਬਾੜੀ ਮੰਤਰੀ ਬੀਸੀ ਪਾਟਿਲ ਨੇ ਕਿਸਾਨਾਂ ਬਾਰੇ ਕਿਹਾ ਹੈ ਕਿ ਉਹ ਡਰਪੋਕ ਹਨ, ਪਤਨੀ ਤੇ ਬੱਚਿਆਂ
