ਪੰਜਾਬ ਸਰਕਾਰ ਦਾ ਸਕੂਲਾਂ ਦੀਆਂ ਲੈਬਾਂ ਲਈ ਵੱਡਾ ਐਲਾਨ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਿੱਤਾ ਮੁਖੀ ਸਿੱਖਿਆ ਵਿੱਚ ਸੁਧਾਰ ਲਿਆਉਣ ਵਾਸਤੇ ਵੋਕੇਸ਼ਨਲ ਲੈਬਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਾਸਤੇ ਗ੍ਰਾਂਟ ਜਾਰੀ ਕਰ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿੱਤਾ ਮੁਖੀ ਸਿੱਖਿਆ ਦੇ ਸੁਧਾਰ ਲਈ ਵੋਕੇਸ਼ਨਲ/ਐਨ.ਐਸ.ਕਿਊ.ਐਫ ਲੈਬਜ਼

ਚੋਣ ਕਮਿਸ਼ਨ ਦੇ ਵਕੀਲ ਨੂੰ ਹਾਈਕੋਰਟ ਨੇ ਝਾੜਿਆ-ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤਾਂ ਤੁਸੀਂ ਕਿਹੜੇ ਗ੍ਰਹਿ ‘ਤੇ ਘੁੰਮ ਰਹੇ ਸੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੇ ਦੌਰਾਨ ਚੋਣ ਰੈਲੀਆਂ ਦੀ ਇਜ਼ਾਜਤ ਦੇਣ ਦੇ ਲਈ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮਦਰਾਸ ਹਾਈਕੋਰਟ ਨੇ ਮੁੱਖ ਨਿਆਂਮੂਰਤੀ ਜਸਟਿਸ ਸੰਜੀਵ ਬੈਨਰਜੀ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਤੇ ਸਿਰਫ