ਸੰਯੁਕਤ ਕਿਸਾਨ ਮੋਰਚਾ ਨੇ ਤਿੱਖਾ ਕੀਤਾ ਸੰਘਰਸ਼, 4 ਵੱਡੇ ਫੈਸਲੇ ਲਏ
‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਅੱਜ ਕਈ ਅਹਿਮ ਫੈਸਲੇ ਕੀਤੇ ਹਨ। ਸੰਯੁਕਤ ਕਿਸਾਨ ਮੋਰਚਾ ਨੇ 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਰੋਡ ਟੋਲ ਪਲਾਜ਼ਾ ਟੋਲ ਮੁਕਤ ਕਰਨ ਦਾ ਐਲਾਨ ਕੀਤਾ ਹੈ। 14 ਫਰਵਰੀ ਨੂੰ ਪੁਲਵਾਮਾ ਹਮਲੇ ‘ਚ ਸ਼ਹੀਦ ਜਵਾਨਾਂ ਦੇ ਬਲੀਦਾਨ ਨੂੰ ਯਾਦ ਕਰਦਿਆਂ ਦੇਸ਼
