ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲਿਆਂ ‘ਚ ਕਿਹਾ, ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਣਾ ਬਾਕੀ ਹੈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸਵਾਲਾਂ ਦੇ ਘੇਰਿਆਂ ਵਿੱਚ ਖੜ੍ਹਾ ਕਰਦਿਆਂ ਬਾਦਲ ਪਰਿਵਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਅਦਾਲਤੀ ਫੈਸਲੇ ਦਾ ਅਰਥ ਇਹ ਨਹੀਂ ਕਿ ਬਾਦਲਾਂ ਵਿਰੁੱਧ ਕੋਈ ਸਬੂਤ ਨਹੀਂ ਹੈ। ਇਸ ਦਾ ਮਤਲਬ ਕੇਵਲ ਇੰਨਾ ਹੈ ਕਿ
