Breaking News-ਦਿੱਲੀ ‘ਚ 20 ਹੋਰ ਮਰੀਜ਼ਾਂ ਦੀ ਆਕਸੀਜਨ ਦੀ ਘਾਟ ਨਾਲ ਹੋਈ ਮੌਤ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਨਾ ਮਿਲਣ ‘ਤੇ 20 ਮਰੀਜਾਂ ਦੀ ਮੌਤ ਹੋ ਗਈ ਹੈ। ਇਸ ਹਸਪਤਾਲ ਵਿਚ ਆਕਸੀਜਨ ਦੀ ਲਗਾਤਾਰ ਘਾਟ ਦੱਸੀ ਜਾ ਰਹੀ ਹੈ। ਇੱਥੇ 200 ਮਰੀਜ਼ਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ। ਦੱਸ ਦਈਏ ਕਿ ਦਿੱਲੀ ਵਿੱਚ ਬੀਤੇ ਕੱਲ੍ਹ ਵੀ ਸਰ ਗੰਗਾਰਾਮ ਹਸਪਤਾਲ

ਕੋਟਕਪੂਰਾ ਗੋਲੀ ਕਾਂਡ-ਫੈਸਲਾ ਜਨਤਕ ਕਰਦਿਆਂ ਹਾਈਕੋਰਟ ਨੇ ਕੁੰਵਰ ਵਿਜੈ ਪ੍ਰਤਾਪ ਦੀ ਰਿਪੋਰਟ ‘ਤੇ ਕੀਤੀਆਂ ਸਨਸਨੀਖੇਜ ਟਿੱਪਣੀਆਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਨੂੰ ਜਨਤਕ ਕਰਦਿਆਂ ਕਈ ਸਨਸਨੀ ਖੇਜ ਟਿੱਪਣੀਆਂ ਕੀਤੀਆਂ ਹਨ। ਹਾਈ ਕੋਰਟ ਦੇ ਜਸਟਿਸ ਰਾਜਬੀਰ ਸ਼ੇਖਾਵਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਹੈ ਕਿ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਦਾ ਰਵੱਈਆ ਪੱਖਪਾਤੀ ਰਿਹਾ