ਬਠਿੰਡਾ ਵਿੱਚ ਪੁੱਤਰ ਨੇ ਪਿਤਾ ਨੂੰ ਮਾਰੀ ਗੋਲੀ, ਕਣਕ ਵੇਚਣ ਨੂੰ ਲੈ ਕੇਹੋਇਆ ਝਗੜਾ
ਬਠਿੰਡਾ ਵਿੱਚ ਕਣਕ ਦੀ ਵਾਢੀ ਕਰਦੇ ਸਮੇਂ ਇੱਕ ਪੁੱਤਰ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਕਣਕ ਵੇਚਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਾਪਰੀ। ਜਗਤਾਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਪਿਤਾ ਸੁਖਪਾਲ ਸਿੰਘ ਨੂੰ ਤਿੰਨ ਵਾਰ ਗੋਲੀ ਮਾਰੀ। ਘਟਨਾ ਤਲਵੰਡੀ ਸਾਬੋ ਦੇ ਪਿੰਡ ਕਮਾਲੂ ਦੀ ਹੈ। ਸੁਖਪਾਲ ਸਿੰਘ ਨੂੰ ਛਾਤੀ
