ਕਿਸਾਨਾਂ ਦਾ ਸ਼ਾਂਤਮਈ ਚੱਕਾ ਜਾਮ ਬੇਸ਼ੱਕ ਖਤਮ, ਦਿੱਲੀ ਪੁਲਿਸ ਹਾਲੇ ਵੀ ਪਹਿਰਿਆਂ ‘ਤੇ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ ਸਮੇਤ ਦੇਸ਼ ਦੋ ਹੋਰ ਕਵੀ ਕਈ ਸੂਬਿਆਂ ਤੋਂ ਲੋਕ ਕਿਸਾਨੀ ਅੰਦੋਲਨ ਵਿੱਚ ਆਪਣਾ ਵੱਧ ਤੋਂ ਵੱਧ ਸਮਰਥਨ ਦੇ ਰਹੇ ਹਨ। ਕਿਸਾਨੀ ਅੰਦੋਸਨ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਢਾਈ ਮਹੀਨਿਆਂ ਤੋਂ ਉੱਪਰ ਸਮਾਂ ਹੋ
