ਕਰੋਨਾ ਵੈਕਸੀਨ ਲਗਾਉਣ ਵਾਲੇ ਅੱਜ ਹੀ ਚਲੇ ਜਾਣ ਹਸਪਤਾਲ, ਪੰਜਾਬ ‘ਚ ਹਾਲਾਤ ਮਾੜੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੋਵਿਡ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ ਦਿਨੋ-ਦਿਨ ਵੱਧ ਰਿਹਾ ਹੈ। ਪੰਜਾਬ ਵਿੱਚ ਕਰੋਨਾ ਵੈਕਸੀਨ ਦਾ ਸਿਰਫ ਅੱਜ ਤੱਕ ਦਾ ਸਟਾਕ ਹੀ ਬਚਿਆ ਹੈ ਅਤੇ ਆਕਸੀਜਨ ਸਿਲੰਡਰਾਂ ਦੀ ਵੀ ਘਾਟ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ
