ਮੋਦੀ ਨੇ ਲਾਕਡਾਊਨ ਨੂੰ ਦੱਸਿਆ ਆਖਰੀ ਰਾਹ, ਡਾਕਟਰਾਂ ਦਾ ਕੀਤਾ ਧੰਨਵਾਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਕੱਲ੍ਹ ਸਾਰੇ ਦੇਸ਼ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਾਵਧਾਨ ਕਰਦਿਆਂ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਤੂਫ਼ਾਨ ਬਣ ਕੇ ਆਈ ਹੈ। ਮੋਦੀ ਨੇ ਕਿਹਾ ਕਿ ਦੇਸ਼ ਨੂੰ ਕੋਵਿਡ-19 ਖ਼ਿਲਾਫ਼ ਮੁੜ ਤੋਂ ਵੱਡੀ ਜੰਗ ਦਾ ਸਾਹਮਣਾ ਕਰਨਾ
