ਕੀ ਪੰਜਾਬ ਦੇ ਲੋਕਾਂ ਨੂੰ ਮਿਲ ਸਕੇਗੀ ਕਰੋਨਾ ਵੈਕਸੀਨ ! ਕੈਪਟਨ ਦੀ ਕੇਂਦਰ ਸਰਕਾਰ ਨੂੰ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦਾ ਸਟਾਕ ਖਤਮ ਹੋਣ ਦੇ ਕਿਨਾਰੇ ‘ਤੇ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਤੁਰੰਤ ਕਰੋਨਾ ਵੈਕਸੀਨ ਭੇਜਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਦੋ ਨਵੇਂ ਆਕਸੀਜਨ ਪਲਾਂਟ ਲਾਉਣ ਦੀ ਮਨਜ਼ੂਰੀ ਦੇਣ ਦੀ ਵੀ ਮੰਗ ਕੀਤੀ ਹੈ। ਪੰਜਾਬ ਦੇ
