ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ‘ਚ ਫੈਸਲਾ ਲੈਣ ਲਈ ਦੋ ਹਫ਼ਤਿਆਂ ਦਾ ਦਿੱਤਾ ਸਮਾਂ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਖ਼ਤਮ ਕਰਨ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜੋਆਣਾ ਦੀ
ਲੁਧਿਆਣਾ ਤੋਂ ਦਿੱਲੀ ਟਰੈਕ ਹੋਇਆ ਅਪਗ੍ਰੇਡ, 130 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ ਰੇਲਗੱਡੀਆਂ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ :- ਦਿੱਲੀ ਤੋਂ ਲੈ ਕੇ ਲੁਧਿਆਣਾ ਤੱਕ ਹੁਣ ਟਰੇਨਾਂ 130 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੌੜਨਗੀਆਂ। ਇਸ ਦਾ ਅਸਰ ਇਹ ਹੋਵੇਗਾ ਕਿ ਤੁਹਾਡਾ ਸਫ਼ਰ 4 ਘੰਟੇ ਤੋਂ ਵੀ ਘੱਟ ਸਮੇਂ ਦੇ ਵਿੱਚ ਪੂਰਾ ਹੋ ਜਾਵੇਗਾ। ਉੱਤਰੀ ਰੇਲਵੇ ਦੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਨੇ ਇਸਦਾ ਖ਼ੁਲਾਸਾ ਕੀਤਾ ਹੈ ਕਿ ਪਹਿਲੇ ਗੇੜ੍ਹ ਦੇ ਤਹਿਤ ਸਾਹਨੇਵਾਲ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਨੀਂਹ ਪੱਥਰ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੰਦ ਅੰਮ੍ਰਿਤ ਪਾਰਕ ਵਿੱਚ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਚੰਡੀਗੜ੍ਹ ਬੈਠਿਆਂ ਵਰਚੁਅਲੀ ਨੀਂਹ ਪਥਰ ਰੱਖਿਆ। ਕੈਪਟਨ ਸੰਘਣੀ ਧੁੰਦ ਪੈਣ ਕਰਕੇ ਖ਼ਰਾਬ ਮੌਸਮ ਦੇ ਚੱਲਦਿਆਂ ਅੰਮ੍ਰਿਤਸਰ ਨਹੀਂ ਪਹੁੰਚ ਸਕੇ। ਕੈਪਟਨ ਨੇ ਸਮਾਗਮ ਦੌਰਾਨ ਸ਼ਹੀਦਾਂ ਦੀ ਅਸਲੀ ਗਿਣਤੀ ਅਤੇ ਉਨ੍ਹਾਂ ਦਾ ਪਤਾ ਲਾਉਣ ਲਈ
ਦੱਖਣੀ ਆਸਟਰੇਲੀਆ ਦੇ ਐਡੀਲੇਡ ਵਿੱਚ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਕੀਤਾ ਪ੍ਰਦਰਸ਼ਨ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਦੱਖਣੀ ਆਸਟਰੇਲੀਆ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਕਸਬਾ ਰਿਵਰਲੈਂਡ ਅਤੇ ਮਰੇਬ੍ਰਜ਼ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਅੰਦੋਲਨ ਦੇ ਹੱਕ ਵਿੱਚ ਕਰਵਾਏ ਗਏ ਸੈਮੀਨਾਰਾਂ ’ਚ ਮੋਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸਾਨਾਂ ਉੱਪਰ ਜ਼ਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਗਈ।
26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਪੜ੍ਹ ਕੇ ਜਾਉ ਇਹ ਅਹਿਮ ਦਿਸ਼ਾ-ਨਿਰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਚੱਲਦਿਆਂ ਕਿਸਾਨ ਏਕਤਾ ਮੋਰਚਾ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਟਰੈਕਟਰ ਪਰੇਡ ਲਈ ਕੀ ਹੈ ਤਿਆਰੀ ? ਟਰੈਕਟਰ ਪਰੇਡ 26 ਜਨਵਰੀ ਨੂੰ ਸਵੇਰੇ ਕਰੀਬ 10 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ। ਕਰੀਬ 100 ਕਿ.ਮੀ. ਦਾ ਰੂਟ ਰਹੇਗਾ ਅਤੇ
ਅਰਜਨਟੀਨਾ ਵਿੱਚ ਗਰਭਪਾਤ ਕਾਨੂੰਨ ਹੋਇਆ ਲਾਗੂ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ: ਅਰਜਨਟੀਨਾ ਵਿੱਚ ਗਰਭਪਾਤ ਕਾਨੂੰਨ ਲਾਗੂ ਹੋ ਗਿਆ ਹੈ। ਸੈਨੇਟ ਨੇ 30 ਦਸੰਬਰ, 2020 ਨੂੰ ਇੱਕ ਕਾਨੂੰਨ ਪਾਸ ਕੀਤਾ ਸੀ, ਜਿਸ ਤਹਿਤ ਗਰਭਕਾਲ ਜਾਂ ਜਬਰ-ਜਨਾਹ ਦੇ ਮਾਮਲਿਆਂ, ਜਿਨ੍ਹਾਂ ਵਿੱਚ 14ਵੇਂ ਹਫ਼ਤੇ ਜਾਂ ਉਸ ਤੋਂ ਬਾਅਦ ਜਦੋਂ ਮਹਿਲਾ ਦੀ ਸਿਹਤ ਨੂੰ ਕੋਈ ਖ਼ਤਰਾ ਹੋਵੇ, ਵਿੱਚ ਗਰਭਪਾਤ ਪ੍ਰਕਿਰਿਆ ਦੀ ਕਾਨੂੰਨੀ ਗਾਰੰਟੀ ਨੂੰ ਮਾਨਤਾ ਦਿੱਤੀ ਗਈ
ਕੇਂਦਰ ਸਰਕਾਰ ਨੇ ਵੱਟਸਐਪ ਦੇ ਦੂਹਰੇ ਮਾਪਦੰਡ ਨੂੰ ਦੱਸਿਆ ਫਿਕਰਮੰਦੀ ਦਾ ਵਿਸ਼ਾ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਕਿਹਾ ਕਿ ਵੱਟਸਐਪ ਵੱਲੋਂ ਨਿੱਜਤਾ ਨੀਤੀ ਨੂੰ ਲੈ ਕੇ ਭਾਰਤੀ ਅਤੇ ਯੂਰਪੀ ਵਰਤੋਕਾਰਾਂ ਨਾਲ ਵੱਖੋ-ਵੱਖਰਾ ਵਿਵਹਾਰ ਉਸ ਲਈ ਫ਼ਿਕਰਮੰਦੀ ਦਾ ਵਿਸ਼ਾ ਹੈ ਅਤੇ ਉਹ ਇਸ ਮਾਮਲੇ ਨੂੰ ਨੇੜਿਓਂ ਹੋ ਕੇ ਵਾਚ ਰਹੀ ਹੈ। ਵਧੀਕ ਸੌਲਿਸਟਰ ਜਨਰਲ ਚੇਤਨ ਸ਼ਰਮਾ ਨੇ ਜਸਟਿਸ ਸੰਜੀਵ ਸਚਦੇਵ ਨੂੰ
1952 ’ਚ ਰਾਜਪਥ ਨੇ ਦੇਖਿਆ ਸੀ ਕਿਸਾਨਾਂ ਦਾ ਜਲੌਅ, ਹੁਣ ਫਿਰ ਦਿੱਲੀ ਬਣੇਗੀ ਟਰੈਕਟਰ ਪਰੇਡ ਦੀ ਗਵਾਹ
- by admin
- January 25, 2021
- 0 Comments
’ਦ ਖ਼ਾਲਸ ਬਿਊਰੋ:-(ਗੁਰਪ੍ਰੀਤ ਕੌਰ) ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਅੰਦੋਲਨ ਨੂੰ 57 ਦਿਨ ਬੀਤ ਗਏ ਹਨ ਪਰ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਗਤੀਰੋਧ ਬਰਕਰਾਰ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਲਗਭਗ ਦੋ ਮਹੀਨਿਆਂ ਤੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ‘ਤੇ
ਹਾਥੀ ਉੱਤੇ ਸੁੱਟਿਆ ਬਲਦਾ ਟਾਇਰ, ਦੋ ਦਿਨ ‘ਚ ਹੋ ਗਈ ਮੌਤ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਜਾਨਵਰਾਂ ਪ੍ਰਤੀ ਇਨਸਾਨ ਦੇ ਕੁਰੱਖਤ ਰਵੱਈਏ ਦੀਆਂ ਖਬਰਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਕੇਰਲਾ ‘ਚ ਪਿਛਲੇ ਵਰ੍ਹੇ ਇੱਕ ਹੱਥਣੀ ਨੂੰ ਅਨਾਨਾਸ ‘ਚ ਵਿਸਫੋਟਕ ਪਦਾਰਥ ਖੁਆ ਕੇ ਮਾਰਨ ਦੀ ਘਟਨਾ ਨੂੰ ਲੋਕ ਹਾਲੇ ਭੁਲਾ ਨਹੀਂ ਸਕੇ ਹਨ। ਇਸੇ ਲੜੀ ਵਿੱਚ ਤਮਿਲਨਾਡੂ ਦੇ ਨੀਲਗਿਰੀ ਮਸਿਨਾਗੁੜੀ ‘ਚ ਹਾਥੀ ਤੇ ਕੁਝ ਲੋਕਾਂ ਨੇ ਬਲਦਾ
