ਬਹਿਬਲ ਕਲਾਂ ਗੋਲੀ ਕਾਂਡ ‘ਚ ਫਸਿਆ ਉਮਰਾਨੰਗਲ ਨਸ਼ਾ ਤਸਕਰੀ ਕੇਸ ‘ਚ ਵੀ ਲਪੇਟਿਆ, ਵੱਡੀ ਕਾਰਵਾਈ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐੱਸਪੀ (ਡੀ) ਸੇਵਾ ਸਿੰਘ ਮੱਲ੍ਹੀ, ਡੀਐੱਸਪੀ ਪਰਮਿੰਦਰ ਸਿੰਘ ਬਾਠ ਅਤੇ ਫਤਿਹਗੜ੍ਹ ਸਾਹਿਬ ਦੇ ਡੀਐੱਸਪੀ ਕਰਨਸ਼ੇਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੁਲਿਸ ਰਿਪੋਰਟ ’ਚ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲਿਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ
