ਕਿਸਾਨਾਂ ਦੇ ਮੁੱਦੇ ਮੀਡੀਆ ਚੋਂ ਗਾਇਬ, ਕੇਂਦਰ ਤੋਂ ਆਏ ਹੁਕਮ – ਸਰਵਣ ਸਿੰਘ ਪੰਧੇਰ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਮੋਦੀ ਅਤੇ ਅਮਿਤ ਸ਼ਾਹ ਦੀ ਯੋਜਨਾ ਅਧੀਨ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ‘ਤੇ ਕਿਸਾਨਾਂ ‘ਤੇ ਜ਼ਬਰ ਕੀਤਾ, ਅਤੇ ਮੁੱਖ ਧਾਰਾ ਮੀਡੀਆ ਇਨ੍ਹਾਂ ਮੁੱਦਿਆਂ ਨੂੰ ਦਬਾਉਣ ਲਈ ਜ਼ੋਰ ਲਗਾ ਰਿਹਾ ਹੈ। ਪੰਧੇਰ