Punjab

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਤੇਜ਼ ਹਵਾਵਾਂ ਅਤੇ ਬੱਦਲਵਾਈ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 3.6 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜਿਸ ਨਾਲ ਇਹ ਆਮ ਨਾਲੋਂ 2.3 ਡਿਗਰੀ ਘੱਟ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 38.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ 23 ਜੂਨ

Read More
Punjab

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਸਕੂਲ ਫ਼ੀਸ ਵਾਧੇ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਲਿਆਂਦਾ ਆਰਡੀਨੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਨਿੱਜੀ ਸਕੂਲਾਂ ਵੱਲੋਂ ਫੀਸ ਵਾਧੇ ਨੂੰ ਰੋਕਣ ਲਈ ਇੱਕ ਅਹਿਮ ਆਰਡੀਨੈਂਸ ਲਿਆਂਦਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਫੈਸਲੇ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

Read More
Punjab

ਪੰਜਾਬ ਵਿਚ ਮੁੜ ਠੰਢਾ ਹੋਇਆ ਮੌਸਮ, ਅੱਜ ਸਵੇਰੇ ਹੀ ਕਈ ਥਾਈਂ ਛਾਏ ਕਾਲੇ ਬੱਦਲ

ਪੰਜਾਬ ਵਿਚ ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੱਛਮੀ ਗੜਬੜੀ ਅੱਜ ਤੋਂ ਹੋਰ ਤੇਜ਼ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਵਿਭਾਗ ਨੇ ਚਾਰ ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਹਨ੍ਹੇਰੀ-ਤੂਫਾਨ, ਬਿਜਲੀ ਚਮਕਣ

Read More
India

ਲੱਦਾਖ ‘ਚ ਸਿੰਗਲ-ਯੂਜ਼ ਪਲਾਸਟਿਕ ‘ਤੇ ਪੂਰੀ ਤਰ੍ਹਾਂ ਪਾਬੰਦੀ

ਲੱਦਾਖ ਪ੍ਰਸ਼ਾਸਨ ਨੇ ਖੇਤਰ ਦੇ ਨਾਜ਼ੁਕ ਵਾਤਾਵਰਣ ਅਤੇ ਹਿਮਾਲਿਆਈ ਪਰਿਵੇਸ਼ ਦੀ ਰੱਖਿਆ ਲਈ ਸਿੰਗਲ-ਯੂਜ਼ ਪਲਾਸਟਿਕ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਤਹਿਤ ਇਸ ਦੀ ਵਰਤੋਂ, ਵਿਕਰੀ ਅਤੇ ਸਟੋਰੇਜ ਉੱਤੇ ਸਖ਼ਤ ਰੋਕ ਲਗਾਈ ਗਈ ਹੈ। ਨਵੀਆਂ ਗਾਈਡਲਾਈਨਜ਼ ਅਨੁਸਾਰ ਲੇਹ ਹਵਾਈ ਅੱਡੇ ਅਤੇ ਸਰਹੱਦੀ ਚੌਕੀਆਂ ਉੱਤੇ ਸੈਲਾਨੀਆਂ ਅਤੇ ਵਪਾਰਕ ਵਾਹਨਾਂ ਦੀ ਬੇਤਰਤੀਬ ਜਾਂਚ ਕੀਤੀ ਜਾਵੇਗੀ।

Read More
India Khaas Lekh Khalas Tv Special

148 ਸਾਲ ਬਾਅਦ ਵੱਡਾ ਖਤਰਾ! ਕੀ ਇਸ ਸਾਲ ਭਾਰਤ ‘ਚ ਭਿਆਨਕ ਸੋਕਾ ਪੈਣ ਵਾਲਾ ਹੈ ?

2026 ਭਾਰਤ ਲਈ ਚਿੰਤਾਜਨਕ ਸਾਲ ਸਾਬਤ ਹੋ ਰਿਹਾ ਹੈ। ਈਰਾਨ-ਅਮਰੀਕਾ ਅਤੇ ਇਜ਼ਰਾਈਲ ਵਰਗੀਆਂ ਜੰਗਾਂ ਤੋਂ ਉਭਰਨ ਤੋਂ ਪਹਿਲਾਂ ਹੀ ਦੇਸ਼ ਵਿੱਚ 148 ਸਾਲ ਬਾਅਦ ਸਭ ਤੋਂ ਵੱਡੇ ਸੋਕੇ ਦਾ ਖਤਰਾ ਮੰਡਰਾ ਰਿਹਾ ਹੈ। ਪੰਜਾਬ ਸਮੇਤ 19 ਸੂਬਿਆਂ ਵਿੱਚ ਮੀਂਹ ਘੱਟ ਪੈ ਰਿਹਾ ਹੈ ਅਤੇ ਖੁਸ਼ਕ ਹਾਲਾਤ ਬਣ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ

Read More
India

ਟੈਲੀਗ੍ਰਾਮ ’ਤੇ ਜਾਰੀ ਰਹੇਗਾ ਬੈਨ, ਦਿੱਲੀ ਹਾਈਕੋਰਟ ਨੇ ਖਾਰਿਜ ਕੀਤੀ ਟੈਲੀਗ੍ਰਾਮ ਦੀ ਪਟੀਸ਼ਨ

NEET ਦੀ ਮੁੜ ਪ੍ਰੀਖਿਆ ਹੋਣ ਤੱਕ ਦੇਸ਼ ਵਿੱਚ ਟੈਲੀਗ੍ਰਾਮ ਬੰਦ ਰਹੇਗਾ। ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਤੇਜਸ ਕਰੀਆ ਨੇ ਕਿਹਾ, “ਸਰਕਾਰ ਨੂੰ IT ਐਕਟ ਦੀ ਧਾਰਾ 69A ਦੇ ਤਹਿਤ ਪਾਬੰਦੀ ਲਗਾਉਣ ਦਾ ਅਧਿਕਾਰ ਹੈ।” ਅਦਾਲਤ ਨੇ ਕਿਹਾ, “ਅਦਾਲਤ

Read More