ਅੰਮ੍ਰਿਤਸਰ ਦੀ ਫੈਕਟਰੀ ’ਚ ਪ੍ਰਵਾਸੀ ਮਜ਼ਦੂਰਾਂ ’ਤੇ ਹਮਲਾ, 8 ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ
ਬਿਊਰੋ ਰਿਪੋਰਟ (ਅੰਮ੍ਰਿਤਸਰ, 2 ਦਸੰਬਰ 2025): ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਨਾਥ ਕਲਾਂ ਸਥਿਤ ਇੱਕ ਫੈਕਟਰੀ ਵਿੱਚ ਹੋਈ ਕੁੱਟਮਾਰ ਦੀ ਘਟਨਾ ਨੇ ਪ੍ਰਵਾਸੀ ਮਜ਼ਦੂਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਹਮਲੇ ਵਿੱਚ 8 ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਹਸਪਤਾਲ ਵਿੱਚ ਚੱਲ ਰਿਹਾ ਹੈ। ਹੁਣ
