ਅਨਮੋਲ ਮਾਨ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ! ਸਿਆਸਤ ਛੱਡਣ ਦਾ ਕੀਤਾ ਐਲਾਨ
- by Preet Kaur
- July 19, 2025
- 0 Comments
ਬਿਊਰੋ ਰਿਪੋਰਟ: ਮੁਹਾਲੀ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਕੇ ਇਸਨੂੰ ਸਵੀਕਾਰ ਕਰਨ ਲਈ ਕਿਹਾ ਹੈ। ਅਨਮੋਲ ਗਗਨ ਮਾਨ ਸੋਸ਼ਲ ਮੀਡੀਆ ’ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ – “ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ
ਭਾਰਤ ਦਾ ਖੇਤੀਬਾੜੀ ਅਤੇ ਪ੍ਰੋਸੈਸਡ ਭੋਜਨ ਨਿਰਯਾਤ 7% ਵਧ ਕੇ 5.96 ਬਿਲੀਅਨ ਡਾਲਰ ਹੋਇਆ: ਰਿਪੋਰਟ
- by Gurpreet Singh
- July 19, 2025
- 0 Comments
ਚਾਲੂ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ (ਅਪ੍ਰੈਲ-ਜੂਨ) ਵਿੱਚ ਭਾਰਤ ਦੇ ਖੇਤੀਬਾੜੀ ਅਤੇ ਪ੍ਰੋਸੈਸਡ ਭੋਜਨ ਉਤਪਾਦਾਂ ਦੇ ਨਿਰਯਾਤ ਵਿੱਚ 7% ਵਾਧਾ ਹੋਇਆ ਹੈ, ਜੋ 5.96 ਬਿਲੀਅਨ ਡਾਲਰ ਤੱਕ ਪਹੁੰਚ ਗਿਆ। ਇਸ ਵਾਧੇ ਦਾ ਮੁੱਖ ਕਾਰਨ ਚੌਲ, ਫਲ, ਸਬਜ਼ੀਆਂ ਅਤੇ ਮੱਝ ਦੇ ਮਾਸ ਦੇ ਨਿਰਯਾਤ ਵਿੱਚ ਵਾਧਾ ਹੈ। ਚੌਲਾਂ ਦੀ ਬਰਾਮਦ ਵਿੱਚ 3.5 ਪ੍ਰਤੀਸ਼ਤ ਦਾ ਵਾਧਾ
ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਦਾਲਤ ‘ਚ ਦਾਇਰ ਕੀਤੀ ਚਾਰਜਸ਼ੀਟ
- by Gurpreet Singh
- July 19, 2025
- 0 Comments
ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ, ਪੰਜਾਬ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ, ਚਾਰਜਸ਼ੀਟ ਵਿੱਚ ਮਹੱਤਵਪੂਰਨ ਸਬੂਤ ਅਤੇ ਤੱਥ ਸ਼ਾਮਲ ਕੀਤੇ ਗਏ ਹਨ, ਜੋ ਇਸ ਮਾਮਲੇ ਵਿੱਚ ਹੋਰ ਖੁਲਾਸੇ ਕਰ ਸਕਦੇ
ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮਜੀਠੀਆ ਦੀ ਨਿਆਂਇਕ ਹਿਰਾਸਤ ’ਚ ਵਾਧਾ
- by Gurpreet Singh
- July 19, 2025
- 0 Comments
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ’ਚ ਪੇਸ਼ ਕੀਤਾ ਗਿਆ ਜਿੱਥੇ ਸੁਣਵਾਈ ਦੌਰਾ ਅਦਾਲਤ ਨੇ ਉਨ੍ਹਾਂ ਦੀ
ਹਿਮਾਚਲ ‘ਚ ਹੋਇਆ ਅਨੋਖਾ ਵਿਆਹ, ਦੋ ਸਕੇ ਭਰਾਵਾਂ ਨੇ ਇੱਕੋ ਲਾੜੀ ਨਾਲ ਕੀਤਾ ਵਿਆਹ
- by Gurpreet Singh
- July 19, 2025
- 0 Comments
ਸ਼ਿਲਾਈ ਸਬ-ਡਿਵੀਜ਼ਨ ਦੇ ਇੱਕ ਛੋਟੇ ਜਿਹੇ ਪਿੰਡ ਕੁਨਹਟ ਵਿੱਚ ਇੱਕ ਅਨੋਖਾ ਵਿਆਹ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਹੋਇਆ ਹੈ ਜਿੱਥੇ ਦੋ ਭਰਾਵਾਂ ਨੇ ਇੱਕ ਹੀ ਲਾੜੀ ਨਾਸ ਵਿਆਹ ਕਰਵਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਸ਼ਿਲਈ ਇਲਾਕੇ ਦੇ ਕੁਨਹਟ ਪਿੰਡ ਵਿੱਚ ਇੱਕ ਪ੍ਰਾਚੀਨ ਅਤੇ ਅਨੋਖੀ ਬਹੁਪਤੀ ਪ੍ਰਥਾ ਮੁੜ ਸੁਰਜੀਤ ਹੋਈ ਹੈ। ਇੱਥੇ ਥਿੰਦੋ ਪਰਿਵਾਰ
ਕੁੜੀ ਨਾਲ ਵਿਆਹ ਦੇ ਚੱਕਰ ‘ਚ 7 ਨੌਜਵਾਨਾਂ ਨੇ ਗੁਆਏ ਕਰੋੜਾਂ, ਸ਼ਾਤਿਰ ਲਾੜੀ ਦਿਖਾਉਂਦੀ ਸੀ ਵਿਦੇਸ਼ ਦੇ ਸੁਪਨੇ
- by Gurpreet Singh
- July 19, 2025
- 0 Comments
ਵਿਦੇਸ਼ਾ ਦੀ ਚਕਾਚੌਂਧ ਤੇ ਡਾਲਰਾਂ ਦੀ ਚਮਕ ਨੇ ਅਜੋਕੇ ਸਮੇਂ ‘ਚ ਪੰਜਾਬ ਦੀ ਨੌਜਵਾਨ ਪੀੜੀ ਵਿਚ ਜਾਇਜ਼ ਨਾਜਾਇਜ਼ ਢੰਗ ਨਾਲ ਬਾਹਰਲੇ ਮੁਲਕਾਂ ‘ਚ ਜਾਣ ਦਾ ਰੁਝਾਨ ਇਸ ਕਦਰ ਵਧਾ ਦਿੱਤਾ ਹੈ ਕਿ ਵਿਆਹ ਜਿਹੀ ਪਾਕ-ਪਵਿੱਤਰ ਰਸਮ ਵੀ ਮਹਿਜ਼ ਇੱਕ ਦਿਖਾਵੇ ਦੀ ਮੁਹਤਾਜ ਬਣ ਕੇ ਰਹਿ ਗਈ ਹੈ। ਆਏ ਦਿਨ ਇਨਾਂ ਸੌਦੇਬਾਜ਼ੀਆਂ ਦੇ ਚਲਦਿਆਂ ਹਜ਼ਾਰਾਂ ਹੀ
ਇੱਕ ਵਾਰ ਫਿਰ ਮਿਲੀ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- by Gurpreet Singh
- July 19, 2025
- 0 Comments
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਸਿਲਸਿਲਾ ਲਗਾਤਾਰ ਜਾਰੀ ਹੈ। ਜਦੋਂ ਕਿ ਲੰਘੇ ਕੱਲ ਫਰੀਦਾਬਾਦ ਦੇ 24 ਸਾਲਾ ਸ਼ੁਭਮ ਦੂਬੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸਦੇ ਬਾਵਜੂਦ ਅੱਜ ਫਿਰ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਕੱਲ ਦੇਰ ਰਾਤ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੀਤੀ ਦੇਰ ਰਾਤ ਨੂੰ
